ਜੱਜ ਨੂੰ ਧਮਕੀਆਂ ਦੇਕੇ ਡਿਊਟੀ ‘ਚ ਵਿਘਨ ਪਾਉਣ ਤੇ ਬ੍ਰੈਸਲੇਟ ਖੋਹਣ ਦੇ ਦੋਸ਼ ‘ਚ ਦੋ ਕਾਬੂ

ਜੱਜ ਨੂੰ ਧਮਕੀਆਂ ਦੇਕੇ ਡਿਊਟੀ ‘ਚ ਵਿਘਨ ਪਾਉਣ ਤੇ ਬ੍ਰੈਸਲੇਟ ਖੋਹਣ ਦੇ ਦੋਸ਼ ‘ਚ ਦੋ ਕਾਬੂ ਆਪਣੇ ਘਰ ਤੋਂ ਕਾਰ ਤੇ ਕੋਰਟ ਕੰਪਲੈਕਸ਼ ਜਾ ਰਹੇ ਮਾਨਯੋਗ ਜੱਜ ਨੂੰ ਇਨੌਵਾ ਸਵਾਰ ਦੋ ਵਿਅਕਤੀਆਂ ਵੱਲੋਂ ਰੋਕ ਕੇ ਧਮਕੀਆਂ ਦੇਣ, ਡਿਊਟੀ ‘ਚ ਵਿਘਨ ਪਾਉਣ ਤੇ ਸੋਨੇ ਦਾ ਬ੍ਰੈਸਲੇਟ ਖੋਹਣ ਦੇ ਦੋਸ਼ ‘ਚ ਪੁਲਿਸ ਵੱਲੋਂ ਉਨਾਂ ਖਿਲਾਫ ਮਾਮਲਾ ਦਰਜ ਕਰਕੇ ਉਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਭਲਵਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਗੁਰਭਿੰਦਰ ਸਿੰਘ ਜੌਹਲ ਪੀ.ਸੀ.ਐਸ.,ਜੇ.ਐਮ.ਆਈ.ਸੀ. ਮੋਗਾ ਨੇ ਪੁਲਿਸ ਨੂੰ ਦਿੱਤੇ ਸਿਕਾਇਤ ਪੱਤਰ ਵਿੱਚ ਕਿਹਾ ਕਿ ਉਹ ਆਪਣੇ ਡਰਾਈਵਰ…

Read More

ਬੈਂਕ ਅਤੇ ਆੜ੍ਹਤੀਆਂ ਦੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਬੈਂਕ ਅਤੇ ਆੜ੍ਤੀਆਂ ਦੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ ਮੋਗਾ, (ਨਿਊਜ਼ 24 ਸਰਵਿਸ) : ਥਾਣਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਮੰਝਲੀ ਦੇ ਇਕ ਕਿਸਾਨ ਵੱਲੋਂ ਬੈਂਕ, ਆੜ੍ਤੀਆਂ ਅਤੇ ਸੁਸਾਇਟੀਆਂ ਦੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਕਿਸਾਨ ਦੀ ਪਤਨੀ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਹੈ। ਥਾਣਾ ਧਰਮਕੋਟ ਦੇ ਅਧੀਨ ਪੈਂਦੀ ਪੁਲਿਸ ਚੌਂਕੀ ਕਮਾਲਕੇ ਦੇ ਹੌਲਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਸ਼ੇਰ ਸਿੰਘ ਪੁੱਤਰ ਮਹਿੰਦਰ ਸਿੰਘ…

Read More

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਜੇਲ੍ਹ ਵਿਚ ਤਾਇਨਾਤ ਸਿਪਾਹੀ ਨੇ ਕੀਤੀ ਖੁਦਕੁਸ਼ੀ

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਜੇਲ੍ਹ ਵਿਚ ਤਾਇਨਾਤ ਸਿਪਾਹੀ ਨੇ ਕੀਤੀ ਖੁਦਕੁਸ਼ੀ ਮੋਗਾ, (ਨਿਊਜ਼ 24 ਸਰਵਿਸ) : ਥਾਣਾ ਬਾਘਾਪੁਰਾਣਾ ਦੇ ਅਧੀਨ ਪੈਂਦੇ ਪਿੰਡ ਮਾਹਲਾ ਕਲਾਂ ਵਿਖੇ ਜੇਲ੍ਹ ਵਿਚ ਤਾਇਨਾਤ ਇਕ ਸਿਪਾਹੀ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ ਦੇ ਚੁਬਾਰੇ ਦੀ ਛੱਤ ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਸਿਪਾਹੀ ਦੀ ਪਤਨੀ ਦੇ ਬਿਆਨਾਂ ਤੇ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਦੇ ਬਾਅਦ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ। ਥਾਣਾ ਬਾਘਾਪੁਰਾਣਾ ਦੇ ਹੌਲਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਸਿਪਾਹੀ ਮ੍ਰਿਤਕ…

Read More

ਰੰਗਾਂ ਤੋਂ ਰਹਿਤ ਹੋਲੀ ਦਾ ਤਿਉਹਾਰ ਮਨਾਇਆ ਜਾਏ : ਕੁਮਾਰ

ਰੰਗਾਂ ਤੋਂ ਰਹਿਤ ਹੋਲੀ ਦਾ ਤਿਉਹਾਰ ਮਨਾਇਆ ਜਾਏ : ਕੁਮਾਰ ਕ੍ਰਾਂਤੀ ਸ਼ਿਵ ਸੈਨਾ ਤੇ ਲੋਕ ਭਲਾਈ ਸਮਾਜ ਸੇਵਾ ਕਲੱਬ ਦੇ ਪ੍ਰਧਾਨ ਵਰਿੰਦਰ ਕੁਮਾਰ, ਕੁਲਭੂਸ਼ਣ ਕੁਮਾਰ, ਰਾਹੁਲ ਕੁਮਾਰ ਨੇ ਇਕ ਸਾਂਝੇ ਬਿਆਨ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਹੋਲੀ ਦਾ ਤਿਉਹਾਰ ਸਿਰਫ ਤਿਲਕ ਲਗਾ ਕੇ ਮਨਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਬਜ਼ਾਰਾਂ ‘ਚ ਵਿਕਣ ਵਾਲੇ ਰੰਗ ਮਿਲਾਵਟ ਵਾਲੇ ਆਉਂਦੇ ਹਨ ਅਤੇ ਸਾਡੇ ਸਰੀਰ ਤੇ ਅੱਖਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਸ ਲਈ ਲੋਕਾਂ ਨੂੰ ਇਕ-ਦੂਜੇ ਉਪਰ ਰੰਗ ਸੁੱਟਣ ਦੀ ਬਜਾਏ ਤਿਲਕ ਲਗਾ ਕੇ ਹੋਲੀ ਦਾ ਤਿਉਹਾਰ ਮਨਾਉਣਾ ਚਾਹੀਦਾ ਹੈ। ਉਨਾਂ…

Read More

ਰਿਕਵਰੀ ਕੇਸਾਂ ਅਤੇ ਵਿੱਤੀ ਸੰਸਥਾਵਾਂ ਦੇ ਕੇਸਾਂ ਸਬੰਧੀ ਸ਼ਪੈਸ਼ਲ ਲੋਕ ਅਦਾਲਤ 10 ਮਾਰਚ 2018 ਨੂੰ ਲੱਗੇਗੀ-ਵਿਨੀਤ ਕੁਮਾਰ ਨਾਰੰਗ

ਰਿਕਵਰੀ ਕੇਸਾਂ ਅਤੇ ਵਿੱਤੀ ਸੰਸਥਾਵਾਂ ਦੇ ਕੇਸਾਂ ਸਬੰਧੀ ਸ਼ਪੈਸ਼ਲ ਲੋਕ ਅਦਾਲਤ 10 ਮਾਰਚ 2018 ਨੂੰ ਲੱਗੇਗੀ-ਵਿਨੀਤ ਕੁਮਾਰ ਨਾਰੰਗ ਵਧੇਰੇ ਜਾਣਕਾਰੀ ਲਈ ਜ਼ਿਲਾ ਅਦਾਲਤਾਂ ਮੋਗਾ ਦੇ ਦਫ਼ਤਰ ਨਾਲ ਕੀਤਾ ਜਾ ਸਕਦਾ ਹੈ ਸੰਪਰਕ   ਮੋਗਾ, ਮਾਨਯੋਗ ਜਸਟਿਸ ਸ੍ਰੀ ਟੀ.ਪੀ.ਐਸ ਮਾਨ ਕਾਰਜਕਾਰੀ ਚੇਅਰਮੈਨ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਮਾਨਯੋਗ ਸ੍ਰੀ ਰਜਿੰਦਰ ਅਗਰਵਾਲ ਇੰਚਾਰਜ਼ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਰਹਿਨੁਮਾਈ ਹੇਠ ਮਿਤੀ 10 ਮਾਰਚ, 2018 ਨੂੰ ਸ਼ਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ…

Read More

ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਵਚਨਬੱਧ-ਇੰਦੌਰਾ

ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਵਚਨਬੱਧ-ਇੰਦੌਰਾ ਮੈਂਬਰ ਅਨੁਸੂਚਿਤ ਜਾਤੀ ਕਮਿਸ਼ਨ ਨੇ ਐਸ.ਸੀ ਭਾਈਚਾਰੇ ਦੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ ਲੋਕਾਂ ਨੂੰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਕੀਤੀ ਅਪੀਲ ਮੋਗਾ, ਸ਼੍ਰੀ ਕਰਨਵੀਰ ਸਿੰਘ ਇੰਦੋਰਾ ਮੈਂਬਰ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਨੇ ਅੱਜ ਸਥਾਨਕ ਇੰਦਰਾ ਕਾਲੋਨੀ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਸ ਮੌਕੇ ਸ੍ਰੀ ਇੰਦੌਰਾ ਨੇ ਕਿਹਾ ਕਿ ਪੰਜਾਬ ਸਰਕਾਰ ਐਸ.ਸੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਉਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੌਕੇ ਉਨਾਂ ਪੰਜਾਬ ਸਰਕਾਰ ਵੱਲੋਂ…

Read More

ਹਾਈਵੇ ਤੇ ਜਾਮ ਲਗਾਉਣ ਦੇ ਦੋਸ਼ ‘ਚ ਕਾਰਪੋਰੇਸ਼ਨ ਦੇ ਡਿਪਟੀ ਮੇਅਰ ਸਮੇਤ 69 ਨਾਮਜ਼ਦ

ਹਾਈਵੇ ਤੇ ਜਾਮ ਲਗਾਉਣ ਦੇ ਦੋਸ਼ ‘ਚ ਕਾਰਪੋਰੇਸ਼ਨ ਦੇ ਡਿਪਟੀ ਮੇਅਰ ਸਮੇਤ 69 ਨਾਮਜ਼ਦ ਮੋਗਾ-ਫਿਰੋਜਪੁਰ ਰੋਡ ਤੇ ਪਿੰਡ ਦੁਨੇਕੇ ਕੋਲ ਹਾਈਵੇ ਤੇ ਜਾਮ ਲਗਾ ਕੇ ਟ੍ਰੈਫਿਕ ‘ਚ ਵਿਘਨ ਪਾਉਣ ਤੇ ਜ਼ਿਲ•ਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਪੁਲਿਸ ਵੱਲੋਂ ਕਾਰਪੋਰੇਸ਼ਨ ਦੇ ਡਿਪਟੀ ਮੇਅਰ ਅਤੇ 50-60 ਅਣਪਛਾਤਿਆਂ ਸਮੇਤ 69 ਵਿਅਕਤੀਆਂ ਖਿਲਾਫ ਥਾਣਾ ਸਦਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਮੋਗਾ ਦੇ ਥਾਣੇਦਾਰ ਮੰਗਲ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਪੁੰਤਰ ਸੰਤਾਂ ਸਿੰਘ ਵਾਸੀ ਦੁੱਨੇਕੇ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿੱਚ ਕਿਹਾ ਕਿ ਜਰਨੈਲ ਸਿੰਘ ਡਿਪਟੀ…

Read More

200 ਗ੍ਰਾਮ ਨਸ਼ੀਲਾ ਪਾਊਡਰ ਅਤੇ 100 ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ

200 ਗ੍ਰਾਮ ਨਸ਼ੀਲਾ ਪਾਊਡਰ ਅਤੇ 100 ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ ਮੋਗਾ, ਜ਼ਿਲਾ ਪੁਲਿਸ ਮੋਗਾ ਵੱਲੋਂ ਦੋ ਵੱਖ ਵੱਖ ਥਾਂਵਾਂ ਤੋਂ ਗਸ਼ਤ ਦੌਰਾਨ 200 ਗ੍ਰਾਮ ਨਸ਼ੀਲਾ ਪਾਊਡਰ ਅਤੇ 100 ਨਸ਼ੀਲੀਆਂ ਗੋਲੀਆਂ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਸਾਊਥ ਮੋਗਾ ਦੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪਾਰਟੀ ਸਮੇਤ ਗੀਤਾ ਭਵਨ ਚੌਕ ਮੋਗਾ ਕੋਲ ਗਸ਼ਤ ਦੌਰਾਨ ਓਕਾਰ ਸਿੰਘ ਵਾਸੀ ਇੰਦਰਾਂ ਕਲੌਨੀ ਮੋਗਾ ਨੂੰ ਗ੍ਰਿਫਤਾਰ ਕਰਕੇ 200 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਇਸੇ ਤਰਾਂ ਹੀ ਥਾਣਾ ਕੋਟ ਈਸੇ ਖਾਂ…

Read More

ਗੁਰਪਾਲ ਸੰਧੂਆਂ ਵਾਲਾ ਨੇ ਵਾਰਡ ਨੰ. 25 ਦੇ ਲੋਕਾਂ ਦਾ ਕੀਤਾ ਧੰਨਵਾਦ

ਗੁਰਪਾਲ ਸੰਧੂਆਂ ਵਾਲਾ ਨੇ ਵਾਰਡ ਨੰ. 25 ਦੇ ਲੋਕਾਂ ਦਾ ਕੀਤਾ ਧੰਨਵਾਦ ਮੋਗਾ ਨਗਰ ਨਿਗਮ ਦੀ ਜਿਮਨੀ ਚੋਣ ਵਿਚ ਕਾਂਗਰਸ ਦੀ ਉਮੀਦਵਾਰ ਗੁਰਪ੍ਰੀਤ ਕੌਰ ਦੀ ਸ਼ਾਨਦਾਰ ਜਿੱਤ ਨੇ ਸਿੱਧ ਕਰ ਦਿੱਤਾ ਹੈ ਕਿ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਕਾਰਜ਼ਕੁਸ਼ਲਤਾ ਤੋਂ ਪ੍ਰਭਾਵਿਤ ਹਨ ਅਤੇ ਆਸਵੰਦ ਵੀ ਨੇ ਕਿ ਸੂਬਾ ਕੈਪਟਨ ਦੀ ਅਗਵਾਈ ਵਿਚ ਹੋਰ ਤਰੱਕੀ ਦੀਆਂ ਉਚੇਰੀਆਂ ਮੰਜ਼ਿਲਾਂ ਛੂਹੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਪਾਲ ਸਿੰਘ ਸੰਧੂਆਂ ਵਾਲਾ ਨੇ ਕੀਤਾ। ਉਨਾਂ ਕਿਹਾ ਕਿ ਕਾਂਗਰਸ ਵੱਲੋਂ ਇਕਮੁੱਠ ਹੋ ਕੇ ਚੋਣ ਮੁਹਿੰਮ ਚਲਾਉਣ ਸਦਕਾ ਹੋਈ ਜਿੱਤ…

Read More

ਕਾਂਗਰਸ ਦੀਆਂ ਪ੍ਰਾਪਤੀਆਂ ਸਦਕਾ ਹੋਈ ਮੋਗਾ ਜਿਮਨੀ ਚੋਣ ‘ਚ ਜਿੱਤ : ਗੁਰਸੇਵਕ ਸਿੰਘ ਚੀਮਾਂ

ਕਾਂਗਰਸ ਦੀਆਂ ਪ੍ਰਾਪਤੀਆਂ ਸਦਕਾ ਹੋਈ ਮੋਗਾ ਜਿਮਨੀ ਚੋਣ ‘ਚ ਜਿੱਤ : ਗੁਰਸੇਵਕ ਸਿੰਘ ਚੀਮਾਂ ਸੀਨੀਅਰ ਕਾਂਗਰਸੀ ਆਗੂ ਗੁਰਸੇਵਕ ਸਿੰਘ ਚੀਮਾਂ ਨੇ ਅੱਜ ਮੋਗਾ ਵਿਖੇ ਵਾਰਡ ਨੰ. 25 ਤੋਂ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਕੌਰ ਦੀ ਸ਼ਾਨਦਾਰ ਜਿੱਤ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਲੀਹਾਂ ‘ਤੇ ਤੋਰਨ ਤੋਂ ਸੰਤੁਸਟ ਲੋਕਾਂ ਨੇ ਇਕ ਵਾਰ ਫਿਰ ਤੋਂ ਕਾਂਗਰਸ ਵਿਚ ਭਰੋਸਾ ਪ੍ਰਗਟਾਇਆ ਹੈ। ਉਨਾਂ ਕਾਂਗਰਸ ਦੇ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਕਾਂਗਰਸੀਆਂ ਨੇ ਟੀਮ ਵਜੋਂ ਕੰਮ…

Read More