ਇਨਕਮ ਟੈਕਸ ਵਿਭਾਗ ਵਿਚ ਇੰਸਪੈਕਟਰ ਭਰਤੀ ਕਰਵਾਉਣ ਦਾ ਝਾਂਸਾਂ ਦੇ ਕੇ 10 ਲੱਖ ਠੱਗੇ, ਦੋਸ਼ੀ ਗ੍ਰਿਫਤਾਰ

ਇਨਕਮ ਟੈਕਸ ਵਿਭਾਗ ਵਿਚ ਇੰਸਪੈਕਟਰ ਭਰਤੀ ਕਰਵਾਉਣ ਦਾ ਝਾਂਸਾਂ ਦੇ ਕੇ 10 ਲੱਖ ਠੱਗੇ, ਦੋਸ਼ੀ ਗ੍ਰਿਫਤਾਰ ਸਥਾਨਕ ਪ੍ਰੀਤ ਨਗਰ ਵਾਸੀ ਇਕ ਬੇਰੋਜ਼ਗਾਰ ਨੌਜਵਾਨ ਨਾਲ ਇਨਕਮ ਟੈਕਸ ਵਿਭਾਗ ਵਿਚ ਇੰਸਪੈਕਟਰ ਭਰਤੀ ਕਰਵਾਉਣ ਦਾ ਝਾਂਸਾਂ ਦੇ ਕੇ ਮੁਲਜ਼ਮ ਵੱਲੋਂ 10 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਸਾਊਥ ਪੁਲਸ ਨੇ ਦੋਸ਼ੀ ਅਨਿਲ ਗੋਇਲ ਵਾਸੀ ਜਲੰਧਰ ਕਾਲੌਨੀ ਮੋਗਾ ਖਿਲਾਫ ਧੋਖਾਧੜੀ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਜਾਣਕਾਰੀ ਅਨੁਸਾਰ ਕ੍ਰਿਪਾਲ ਸਿੰਘ ਵਾਸੀ ਪ੍ਰੀਤ ਨਗਰ ਮੋਗਾ ਨੇ ਐਸ.ਐਸ.ਪੀ. ਨੂੰ ਮਿਤੀ 28-9-2017 ਨੂੰ ਦਰਖਾਸਤ ਦਿੱਤੀ ਸੀ, ਜਿਸ ਵਿੱਚ…

Read More

ਆਸਿਫਾ ਨੂੰ ਇਨਸਾਫ ਦਿਵਾਉਣ ਲਈ ਵੱਖ-ਵੱਖ ਜੱਥੇਬੰਦੀਆਂ ਨੇ ਮੋਮਬੱਤੀ ਮਾਰਚ ਕੱਢਿਆ

ਆਸਿਫਾ ਨੂੰ ਇਨਸਾਫ ਦਿਵਾਉਣ ਲਈ ਵੱਖ-ਵੱਖ ਜੱਥੇਬੰਦੀਆਂ ਨੇ ਮੋਮਬੱਤੀ ਮਾਰਚ ਕੱਢਿਆ ਮੋਗਾ,  (ਪਵਨ ਗਰਗ) : ਜੰਮੂ ਦੇ ਕਠੂਆ ‘ਚ 8 ਸਾਲਾ ਦੀ ਮਾਸੂਮ ਬੱਚੀ ਆਸਿਫਾ ਦੇ ਨਾਲ ਸਮੂਹਿਕ ਬਲਾਤਕਾਰ ਦੇ ਵਿਰੋਧ ਵਿਚ ਦੋਸ਼ੀਆਂ ਨੂੰ ਸਖਤ ਤੋਂ ਸਖਤ ਸ਼ਜਾਵਾਂ ਦਿਵਾਉਣ ਦੇ ਸਬੰਧ ਵਿਚ ਬਹੁਜਮਨ ਕ੍ਰਾਂਤੀ ਮੋਰਚਾ ਵੱਲੋਂ ਮੋਗਾ ਦੀਆਂ ਸਿੱਖ ਧਾਰਮਿਕ, ਮੁਸਲਿਮ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸ਼ਹਿਰੀ ਇਕਾਈ ਅਤੇ ਸਮਾਜਿਕ ਜੱਥੇਬੰਦੀਆਂ ਦੇ ਸਹਿਯੋਗ ਨਾਲ ਮੋਮਬੱਤੀਆਂ ਜਗਾ ਕੇ ਮਾਰਚ ਕੱਢਿਆ। ਇਸ ਮੌਕੇ ਜਗਮੋਹਣ ਸਿੰਘ, ਧਰਮਿੰਦਰ ਸਿੰਘ, ਬਲਰਾਜ ਸਿੰਘ ਖਾਲਸਾ, ਮਨਜੀਤ ਸਿੰਘ, ਅਬਦੁਲ ਰਹਿਮਾਨ ਅਤੇ ਮੁਹੰਮਦ ਆਲਮ ਨੇ ਦੁੱਖ ਪ੍ਰਗਟ ਕਰਦਿਆਂ…

Read More

ਰਾਣਾ ਗੁਰਮੀਤ ਸੋਢੀ ਦੇ ਕੈਬਨਿਟ ਮੰਤਰੀ ਬਣਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ

ਰਾਣਾ ਗੁਰਮੀਤ ਸੋਢੀ ਦੇ ਕੈਬਨਿਟ ਮੰਤਰੀ ਬਣਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਰਾਣਾ ਸੋਢੀ ਦੇ ਕੈਬਨਿਟ ਮੰਤਰੀ ਬਣਨ ਨਾਲ ਮੋਗਾ ਜਿਲੇ ਨੂੰ ਵੀ ਮਿਲਿਆ ਵੱਡਾ ਮਾਣ ਸਤਿਕਾਰ : ਦਵਿੰਦਰਪਾਲ ਰਿੰਪੀ ਮੋਗਾ, (ਜਗਮੋਹਨ ਸ਼ਰਮਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਆਪਣੀ ਵਜ਼ਾਰਤ ਵਿਚ ਵਾਧਾ ਕੀਤਾ ਹੈ, ਉਸ ਵਿਚ ਉਨਾਂ ਨੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਹੈ। ਇਸ ਗੱਲ ਦੀ ਖ਼ਬਰ ਸੁਣ ਕੇ ਉਨਾਂ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਉਨਾਂ ਨੂੰ ਵਿਸ਼ੇਸ਼ ਤੌਰ…

Read More

ਚਾਰਟ ਤੇ ਸਲੋਗਣ ਬਣਾ ਕੇ ਧਰਤੀ ਨੂੰ ਬਚਾਉਣ ਲਈ ਕੀਤਾ ਜਾਗਰੂਕ

ਚਾਰਟ ਤੇ ਸਲੋਗਣ ਬਣਾ ਕੇ ਧਰਤੀ ਨੂੰ ਬਚਾਉਣ ਲਈ ਕੀਤਾ ਜਾਗਰੂਕ ਮੋਗਾ, (ਜਗਮੋਹਨ ਸ਼ਰਮਾ) : ਸਥਾਨਕ ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਧਰਤੀ ਦਿਵਸ ਮਨਾਉਂਦਿਆਂ ਕਈ ਪ੍ਰਕਾਰ ਤੇ ਚਾਰਟ ਤੇ ਸਲੋਗਣ ਬਣਾਏ ਗਏ, ਜੋ ਉਨਾਂ ਦੀ ਸੁੰਦਰ ਕਲਾ ਦੀ ਮੂੰਹੋਂ ਬੋਲਦੀ ਤਸਵੀਰ ਸਨ। ਇਸ ਮੌਕੇ ਬੱਚਿਆਂ ਵੱਲੋਂ ਪ੍ਰਣ ਲਿਆ ਗਿਆ ਕਿ ਉਹ ਆਪਣੀ ਧਰਤੀ ਮਾਂ ਦਾ ਪੂਰਾ ਧਿਆਨ ਰੱਖਣਗੇ ਅਤੇ ਭਵਿੱਖ ਵਿਚ ਇਸ ਦੀ ਦੇਖਭਾਲ ਕਰਨਗੇ। ਜ਼ਿਕਰਯੋਗ ਹੈ ਕਿ ਬੱਚਿਆਂ ਵੱਲੋਂ ਬਣਾਏ ਗਏ ਚਾਰਟ ਆਦਿ ਵਿਚ ਪਾਣੀ ਬਚਾਉਣ, ਪੌਦੇ…

Read More

ਅਜੀਤਵਾਲ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤਵਾਲ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ ਚੰਦਨ ਕੁਮਾਰ ਨੇ ਜਿਲੇ ‘ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ ਮੋਗਾ, (ਜਗਮੋਹਨ ਸ਼ਰਮਾ) : ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚੋਂ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ (ਮੋਗਾ) ਦੇ ਵਿਦਿਆਰਥੀਆਂ ਨੇ ਜ਼ਿਲੇ ਵਿੱਚੋਂ ਉੱਤਮ ਸਥਾਨ ਪ੍ਰਾਪਤ ਕੀਤੇ। ਇਲੈਕਟ੍ਰੀਕਲ ਵਿਭਾਗ ਦੇ ਚੰਦਨ ਕੁਮਾਰ ਨੇ ਜ਼ਿਲੇ ਵਿੱਚੋਂ ਪਹਿਲਾ, ਪਾਂਡਵ ਕੁਮਾਰ ਨੇ ਦੂਸਰਾ ਅਤੇ ਦੀਪਕ ਕੁਮਾਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕੰਪਿਊਟਰ ਵਿਭਾਗ ਦੇ ਰਵੀ ਕੁਮਾਰ ਨੇ ਜ਼ਿਲੇ ਵਿੱਚੋਂ ਪਹਿਲਾ, ਸੋਨੂੰ ਸਿੰਘ ਨੇ ਦੂਸਰਾ ਅਤੇ ਪ੍ਰਭਜੋਤ ਸਿੰਘ ਨੇ ਤੀਸਰਾ ਸਥਾਨ ਹਾਸਿਲ…

Read More

ਐਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਐਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਮੋਗਾ, (ਜਗਮੋਹਨ ਸ਼ਰਮਾ) : ਪੰਜਾਬ ਸਰਕਾਰ ਦੀ ਮਾਨਤਾ ਪ੍ਰਾਪਤ ਏਜੰਸੀ ਐਂਜਲਸ ਇੰਟਰਨੈਸ਼ਨਲ ਅੰਮ੍ਰਿਤਸਰ ਰੋਡ ਦੁਆਰਾ ਵਿਦਿਆਰਥੀਆਂ ਨੂੰ ਕੈਨੇਡਾ, ਆਸਟ੍ਰੇਲੀਆ, ਯੂ.ਐਸ.ਏ., ਯੂਰਪ ਆਦਿ ਦੇਸ਼ਾਂ ਵਿੱਚ ਭੇਜ ਕੇ ਉਨਾਂ ਦੇ Àਜਵਲ ਭਵਿੱਖ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੀ ਇਸ ਲੜੀ ਨੂੰ ਜਾਰੀ ਰੱਖਦਿਆਂ ਇਸ ਵਾਰ ਸੰਸਥਾ ਵੱਲੋਂ ਰੀਮਾ ਰਾਣੀ ਪਤਨੀ ਹਰਮਨਪ੍ਰੀਤ ਸਿੰਘ ਅਤੇ ਉਸ ਦੇ ਪਤੀ ਹਰਮਨਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਜਿਲਾ ਮੋਗਾ ਦਾ ਪਤੀ-ਪਤਨੀ ਦਾ ਆਸਟ੍ਰੇਲੀਆ ਦੇ ਪਰਥ ਸ਼ਹਿਰ ਦਾ ਸਟੱਡੀ ਵੀਜ਼ਾ ਲਗਵਾ ਕੇ…

Read More

ਯੂਨੀਵਰਸਲ ਨੇ ਲਗਵਾਇਆ ਮਨਦੀਪ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ

ਯੂਨੀਵਰਸਲ ਨੇ ਲਗਵਾਇਆ ਮਨਦੀਪ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਮੋਗਾ, (ਜਗਮੋਹਨ ਸ਼ਰਮਾ) : ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅਮਿੰ੍ਰਤਸਰ ਰੋਡ ਮੋਗਾ, ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ-ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਸੰਸਥਾ ਨੇ ਇਸ ਵਾਰ ਮਨਦੀਪ ਸਿੰਘ ਰਾਣੂ ਸਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਪੰਬੀਆਂ ਜ਼ਿਲਾ ਲੁਧਿਆਣਾ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਲਗਵਾ ਕੇ ਦਿੱਤਾ ਹੈ। ਉਨਾਂ ਦੱਸਿਆ ਕਿ ਜਿਨਾਂ ਦੇ ਸਪਾਉਸ ਕੈਨੇਡਾ ਵਿਚ ਸਟੱਡੀ…

Read More

ਮਿਲੇਨੀਅਮ ਵਰਲਡ ਸਕੂਲ ਵਿਚ ਕੱਢਿਆ ਕੈਂਡਲ ਮਾਰਚ

ਮਿਲੇਨੀਅਮ ਵਰਲਡ ਸਕੂਲ ਵਿਚ ਕੱਢਿਆ ਕੈਂਡਲ ਮਾਰਚ ਮੋਗਾ, (ਜਗਮੋਹਨ ਸ਼ਰਮਾ) : ਮੋਗਾ-ਕੋਟਕਪੂਰਾ ਰੋਡ ਤੇ ਸਥਿਤ ਮਿਲੇਨਿਅਮ ਵਰਲਡ ਸਕੂਲ ਵਿਚ ਸਮਾਜ ਵਿਚ ਔਰਤਾਂ ਤੇ ਬੱਚਿਆ ਤੇ ਅਤਿਆਚਾਰ ਰੋਕਣ ਅਤੇ ਜੰਮੂ-ਕਸ਼ਮੀਰ ਦੇ ਕਠੂਆ ਦੀ ਨਬਾਲਗ ਬੱਚੀ ਨਾਲ ਬਲਾਤਕਾਰ ਦੇ ਕਾਤਲਾਂ ਨੂੰ ਸਜਾ ਦਿਲਾਉਣ ਅਤੇ ਬਲਾਤਕਾਰ ਨੂੰ ਬੰਦ ਕਰਵਾਉਣ ਲਈ ਫਾਂਸੀ ਦੀ ਸਜਾ ਦੀ ਮੰਗ ਕਰਦੇ ਹੋਏ ਕੈਂਡਲ ਮਾਰਚ ਕੱਢ ਕੇ ਬੱਚੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਸਵੇਰ ਦੀ ਪ੍ਰਾਰਥਮਾ ਸਭਾ ਨੂੰ ਸੰਬੋਧਨ ਕਰਦਿਆ ਸਕੂਲ ਡਾਇਰੈਕਟਰ ਵਾਸੂ ਸ਼ਰਮਾ ਤੇ ਚੇਅਰਪਰਸਨ ਮੈਡਮ ਸੀਮਾ ਸ਼ਰਮਾ ਨੇ ਕਿਹਾ ਕਿ ਬੇਟੀਆ ਤੇ ਔਰਤਾਂ ਨਾਲ ਬਲਾਤਕਾਰ…

Read More

ਮਾਉਂਟ ਲਿਟਰਾ ਜੀ ਸਕੂਲ ਵਿਚ ਮਨਾਇਆ ਵਿਸ਼ਵ ਧਰਤੀ ਦਿਵਸ

ਮਾਉਂਟ ਲਿਟਰਾ ਜੀ ਸਕੂਲ ਵਿਚ ਮਨਾਇਆ ਵਿਸ਼ਵ ਧਰਤੀ ਦਿਵਸ ਮੋਗਾ, (ਜਗਮੋਹਨ ਸ਼ਰਮਾ) : ਮੋਗਾ ਸ਼ਹਿਰ ਦੇ ਨਾਂ ਨੂੰ ਪੂਰੇ ਭਾਰਤ ਵਿਚ ਮਸ਼ਹੂਰ ਗਰੀਨ ਸਕੂਲ ਅਵਾਰਡ ਹਾਸਲ ਕਰਨ ਵਾਲੇ ਮਾਉਂਟ ਲਿਟਰਾ ਜੀ ਸਕੂਲ ਵਿਚ ਅੱਜ ਵਿਸ਼ਵ ਧਰਤੀ ਦਿਵਸ ਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਵੱਖ-ਵੱਖ ਪ੍ਰੋਜੈਕਟਰ ਦੁਆਰਾ ਸੂਰਜ ਦੀ ਰੋਸ਼ਨੀ ਨਾਲ ਉਰਜ਼ਾ, ਹਵਾ ਅਤੇ ਪਾਣੀ ਨਾਲ ਉਰਜ਼ਾ ਬਣਾਉਣਾ ਅਤੇ ਉਨਾਂ ਦੇ ਇਸਤੇਮਾਲ ਸਬੰਧੀ ਜਾਗਰੂਕ ਕੀਤਾ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪ੍ਰਿੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਧਰਤੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਰੁੱਖ…

Read More

ਐਮ.ਐਲ.ਏ. ਡਾ. ਹਰਜੋਤ ਨੇ ਪਾਵਰ ਗ੍ਰਿਡ ਵਿੱਚ ਲਗਾਇਆ ਯਾਦਗਾਰੀ ਪੌਦਾ

ਐਮ.ਐਲ.ਏ. ਡਾ. ਹਰਜੋਤ ਨੇ ਪਾਵਰ ਗ੍ਰਿਡ ਵਿੱਚ ਲਗਾਇਆ ਯਾਦਗਾਰੀ ਪੌਦਾ ਮੋਗਾ, (ਜਗਮੋਹਨ ਸ਼ਰਮਾ) : ਪਾਵਰ ਗ੍ਰਿਡ ਕਾਰਪੋਰੇਸ਼ਨ ਆਫ ਇੰਡੀਆਂ ਨੇ ਸੀ.ਐਸ.ਆਰ. ਪ੍ਰੋਗਰਾਮ ਪਾਵਰ ਗ੍ਰਿਡ ਸਿੰਘਾਂਵਾਲਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਪਾਵਰ ਗ੍ਰਿਡ ਕਾਰਪੋਰੇਸ਼ਨ ਆਫ਼ ਇੰਡੀਆਂ ਨੇ ਸਿਵਲ ਹਸਪਤਾਲ ਨੂੰ ਮਰੀਜ਼ਾਂ ਦੀ ਸਹੂਲਤ ਲਈ ਮੈਡੀਕਲ ਉਪਕਰਣ ਪ੍ਰਦਾਨ ਕੀਤੇ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਪਾਵਰ ਗ੍ਰਿਡ ਸਿੰਘਾਂਵਾਲਾ ਦੇ ਡੀ.ਜੀ.ਐਮ. ਪ੍ਰਕਾਸ਼ ਵਿਸ਼ਵਾਸ ਨੇ ਦੱਸਿਆ ਕਿ ਸੀ.ਐਸ.ਆਰ. ਪ੍ਰੋਗਰਾਮ ਤਹਿਤ ਸਿਵਲ ਹਸਪਤਾਲ ਨੂੰ 200 ਕੰਬਲ, 200 ਬੈੱਡ ਸ਼ੀਟਾਂ, 10 ਟ੍ਰਾਲੀਆਂ, 10 ਵੀਲ ਚੇਅਰਾਂ, 5 ਸੰਕਸ਼ਨ ਮਸ਼ੀਨਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਤੇ ਮੋਗਾ…

Read More