ਮੋਗਾ ਪੁਲਸ ਅਤੇ ਐਕਸਾਈਜ਼ ਵਿਭਾਗ ਵਲੋਂ ਸਾਂਝੇ ਤੌਰ ਤੇ ਕੀਤੀ ਛਾਪਾਮਾਰੀ

to ਮੋਗਾ ਪੁਲਸ ਅਤੇ ਐਕਸਾਈਜ਼ ਵਿਭਾਗ ਵਲੋਂ ਸਾਂਝੇ ਤੌਰ ਤੇ ਕੀਤੀ ਛਾਪਾਮਾਰੀ

ਮੋਗਾ ਪੁਲਸ ਅਤੇ ਐਕਸਾਈਜ਼ ਵਿਭਾਗ ਵਲੋਂ ਸਾਂਝੇ ਤੌਰ ਤੇ ਕੀਤੀ ਛਾਪਾਮਾਰੀ 190 ਪੇਟੀਆਂ ਸ਼ਰਾਬ ਸਮੇਤ ਇਕ ਗ੍ਰਿਫਤਾਰ, ਦੋ ਫਰਾਰ ਮੋਗਾ, (ਗੁਰਜੰਟ ਸਿੰਘ )-ਮੋਗਾ ਪੁਲਸ ਵਲੋਂ ਜ਼ਿਲਾ ਪਲਸ ਮੁਖੀ ਮੋਗਾ ਗੁਰਪ੍ਰੀਤ ਸਿੰਘ ਤੂਰ ਦੇ ਨਿਰਦੇਸ਼ਾਂ ਤੇ ਸ਼ਰਾਬ ਤਸਕਰੀ ਦਾ ਧੰਦਾ ਕਰਨ ਵਾਲਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਮੋਗਾ ਪੁਲਸ ਅਤੇ ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਸਾਂਝੇ ਤੌਰ ਤੇ ਛਾਪਾਮਾਰੀ ਕਰਕੇ 190 ਪੇਟੀਆਂ ਸ਼ਰਾਬ ਠੇਕਾ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਜਦਕਿ ਉਸਦੇ ਸਾਥੀ ਪੁਲਸ ਦੇ ਕਾਬੂ ਨਹੀਂ ਆ ਸਕੇ। ਇਸ ਸਬੰਧ…

Read More

ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ : ਕਮਲ ਸੈਣੀ

ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ : ਕਮਲ ਸੈਣੀ

ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ : ਕਮਲ ਸੈਣੀ ਮੋਗਾ, (ਗੁਰਜੰਟ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੌਰਾਨ ਸਪੈਸਲ ਅੰਸੈਂਬਲੀ ਦਾ ਆਯੋਜਿਨ ਕੀਤਾ ਗਿਆ, ਜਿਸ ਦੌਰਾਨ ਦਸਵੀਂ ਜਮਾਤ ਦੇ ਬੱਚਿਆਂ ਵਲੋਂ ਇਹ ਸਪੈਸਲ ਅੰਸੈਂਬਲੀ ਲਈ ਗਈ, ਉਨਾਂ ਵਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਸਬੰਧਤ ਕਈ ਤਰਾਂ ਦੇ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ। ਦੱਸਿਆ ਕਿ ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਹੈ, ਇਸ ਨੂੰ ਦੋਸਤੀ…

Read More

ਆੜ੍ਹਤੀ ਐਸੋਸੀਏਸ਼ਨ ਮੋਗਾ ਵਲੋਂ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾਇਆ

to ਆੜ੍ਹਤੀ ਐਸੋਸੀਏਸ਼ਨ ਮੋਗਾ ਵਲੋਂ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾਇਆ

ਆੜ੍ਹਤੀ ਐਸੋਸੀਏਸ਼ਨ ਮੋਗਾ ਵਲੋਂ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾਇਆ 27 ਨੂੰ ਮੰਡੀ ਬੰਦ ਰੱਖ ਕੇ ਕਤਾ ਜਾਵੇਗਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਮੋਗਾ, (ਗੁਰਜੰਟ ਸਿੰਘ)-ਅੱਜ ਆੜ੍ਹਤੀ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਦਾਣਾ ਮੰਡੀ ਮੋਗਾ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਭਜੀਤ ਸਿੰਘ ਕਾਲਾ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਹਾਜਰ ਸਮੂਹ ਆੜ੍ਹਤੀਆਂ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਸੰਬੋਧਨ ਕਰਦੇ ਹੋਏ ਪ੍ਰਭਜੀਤ ਸਿੰਘ ਕਾਲਾ ਅਤੇ ਸਕੱਤਰ ਦੀਪਕ ਤਾਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਲੋਂ ਬੀਤੇ ਦਿਨ ਆੜ੍ਹਤੀਆ ਦੇ ਖਿਲਾਫ ਲਾਗੂ ਕੀਤੀ ਕਾਲੀ ਨੀਤੀਆਂ ਦੇ ਕਾਰਨ ਸਮੂਹ ਆੜ੍ਹਤੀਆ ਵਰਗ ‘ਚ ਭਾਰੀ ਰੋਸ…

Read More

ਚੰਦਨਵਾਂ ਬਲੂਮਿੰਗ ਬਡਜ਼ ਸਕੂਲ ਦੀ ਅੰਡਰ-17 ਬੈਡਮਿੰਟਨ ਟੀਮ ਬਣੀ ਜ਼ੋਨਲ ਚੈਂਪੀਅਨ

ਚੰਦਨਵਾਂ ਬਲੂਮਿੰਗ ਬਡਜ਼ ਸਕੂਲ ਦੀ ਅੰਡਰ-17 ਬੈਡਮਿੰਟਨ ਟੀਮ ਬਣੀ ਜ਼ੋਨਲ ਚੈਂਪੀਅਨ

ਚੰਦਨਵਾਂ ਬਲੂਮਿੰਗ ਬਡਜ਼ ਸਕੂਲ ਦੀ ਅੰਡਰ-17 ਬੈਡਮਿੰਟਨ ਟੀਮ ਬਣੀ ਜ਼ੋਨਲ ਚੈਂਪੀਅਨ ਮੋਗਾ, (ਗੁਰਜੰਟ ਸਿੰਘ)-ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ, ਚੰਦਨਵਾਂ ਵਿਖੇ ਡਰੋਲੀ ਜ਼ੋਨ ਦੇ ਲੜਕੀਆਂ ਦੇ ਬੈਡਮਿੰਟਨ ਮੁਕਾਬਲੇ ਹੋਏ।ਇਸ ਮੁਕਾਬਲੇ ਵਿਚ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ, ਚੰਦਨਵਾਂ, ਅਨੋਖ ਪਬਲਿਕ ਸਕੂਲ ਸਲ੍ਹੀਣਾ, ਸਰਕਾਰੀ ਮਿਡਲ ਸਕੂਲ ਰੱਤੀਆਂ, ਮਾਤਾ ਦਮੋਦਰੀ ਸਕੂਲ ਡਰੋਲੀ ਭਾਈ, ਗਿਆਨ ਜਯੋਤੀ ਸੀਨੀਅਰ ਸੈਕੰਡਰੀ ਸਕੂਲ, ਦਾਰਾਪੁਰ ਅਤੇ ਸਰਕਾਰੀ ਹਾਈ ਸਕੂਲ ਸਾਫੂਵਾਲਾ ਦੀਆਂ ਟੀਮਾਂ ਨੇ ਹਿੱਸਾ ਲਿਆ। ਅੰਡਰ-14 ਲੜਕੀਆਂ ਦੇ ਬੈਡਮਿੰਟਨ ਦੇ ਮੁਕਾਬਲੇ…

Read More

ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ : ਕਮਲ ਸੈਣੀ

ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ : ਕਮਲ ਸੈਣੀ

ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ : ਕਮਲ ਸੈਣੀ ਮੋਗਾ, (ਗੁਰਜੰਟ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੌਰਾਨ ਸਪੈਸਲ ਅੰਸੈਂਬਲੀ ਦਾ ਆਯੋਜਿਨ ਕੀਤਾ ਗਿਆ, ਜਿਸ ਦੌਰਾਨ ਦਸਵੀਂ ਜਮਾਤ ਦੇ ਬੱਚਿਆਂ ਵਲੋਂ ਇਹ ਸਪੈਸਲ ਅੰਸੈਂਬਲੀ ਲਈ ਗਈ, ਉਨਾਂ ਵਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਸਬੰਧਤ ਕਈ ਤਰਾਂ ਦੇ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ। ਦੱਸਿਆ ਕਿ ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਹੈ, ਇਸ ਨੂੰ ਦੋਸਤੀ…

Read More

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ ਮੋਗਾ, (ਗੁਰਜੰਟ ਸਿੰਘ)-ਲੋਕ ਨੇਤਾ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਸਜਾ ਰੱਦ ਕਰਵਾਉਣ ਦੇ ਲਈ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਵੱਖ ਵੱਖ ਜਨਤਕ ਜਥੇਬੰਦੀਆਂ ਦੇ ਲਗਭਗ ਇਕ ਸੋ ਨੇਤਾਵਾਂ ਅਤੇ ਵਰਕਰਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੂੰ ਮਿਲਿਆ ਅਤੇ ਉਨਾਂ ਨੂੰ ਮੰਗ ਪੱਤਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਦੇ ਨਾਮ ਵਿਧਾਇਕ ਨੂੰ ਦਿੱਤੇ ਮੰਗ ਪੱਤਰ ਸਬੰਧੀ ਜਾਣਕਾਰੀ ਦਿੰਦੇ ਹੋਏ ਨੇਤਾਵਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਾਲ…

Read More

ਲਾਇਨਜ਼ ਕਲੱਬ ਮੋਗਾ ਵਿਸ਼ਾਲ ਵਲੋਂ 150 ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ

ਲਾਇਨਜ਼ ਕਲੱਬ ਮੋਗਾ ਵਿਸ਼ਾਲ ਵਲੋਂ 150 ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ

ਲਾਇਨਜ਼ ਕਲੱਬ ਮੋਗਾ ਵਿਸ਼ਾਲ ਵਲੋਂ 150 ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ ਮੋਗਾ, (ਗੁਰਜੰਟ ਸਿੰਘ)-ਲਾਇਨਜ਼ ਕਲੱਬ ਮੋਗਾ ਵਲੋਂ ਬੱਗੇਆਣਾ ਬਸਤੀ ‘ਚ ਚੱਲ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਦੇ 150 ਵਿਦਿਆਰਥੀਆਂ ਨੂੰ ਵਰਤੀਆਂ ਵੰਡੀਆਂ ਗਈਆਂ, ਇਹ ਵਰਦੀਆਂ ਦਰਸ਼ਨ ਲਾਲ ਗਰਗ ਦੇ ਬੇਟੇ ਨਵਦੀਪ ਗਰਗ ਨੇ ਆਪਣੀ ਰਾਸ਼ੀ ਵਿਚੋਂ ਦਿੱਤੀਆਂ। ਲਾਇਨਜ ਦਰਸ਼ਨ ਗਰਗ ਜੋ ਕਿ ਕਲੱਬ ਪ੍ਰਧਾਨ ਹਨ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਕਰਨਾ ਇੰਟਰਨੈਸ਼ਨਲ ਦਾ ਮੁੱਖ ਟੀਚਾ ਹੈ ਜਿਸ ਨੂੰ ਲੈ ਕੇ ਝੁੱਗੀ ਝੌਪੜੀ ਵਾਲਿਆਂ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ। ਸਕੂਲ ਚੇਅਰਮੈਨ ਗੁਰਵਿੰਦਰ ਸਿੰਘ ਬਬਲੂ ਨੇ ਕਲੱਬ ਦੇ ਮੈਂਬਰਾਂ ਦਾ ਸਵਾਗਤ ਕੀਤਾ।…

Read More

ਕੈਂਬ੍ਰਿਜ਼ ਸਕੂਲ ਦੀ ਫੁੱਟਬਾਲ ਟੀਮ ਨੇ ਜ਼ੋਨਲ ਟੂਰਨਾਮੈਂਟ ‘ਚ ਮਾਰੀ ਬਾਜੀ

ਕੈਂਬ੍ਰਿਜ਼ ਸਕੂਲ ਦੀ ਫੁੱਟਬਾਲ ਟੀਮ ਨੇ ਜ਼ੋਨਲ ਟੂਰਨਾਮੈਂਟ 'ਚ ਮਾਰੀ ਬਾਜੀ

ਕੈਂਬ੍ਰਿਜ਼ ਸਕੂਲ ਦੀ ਫੁੱਟਬਾਲ ਟੀਮ ਨੇ ਜ਼ੋਨਲ ਟੂਰਨਾਮੈਂਟ ‘ਚ ਮਾਰੀ ਬਾਜੀ ਮੋਗਾ, (ਗੁਰਜੰਟ ਸਿੰਘ)-ਕੈਂਬ੍ਰਿਜ਼ ਇੰਟਰਨੈਸ਼ਨਲ ਸਕੂਲ ਦੀ ਅੰਡਰ-17 ਫੁੱਟਬਾਲ ਟੀਮ ਨੇ ਜੋਨਲ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਦਿਖਾਉਂਦੇ ਹੋਏ ਫਾਈਨਲ ਮੁਕਾਬਲਿਆਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਟੀਮ ਨੇ 6-1 ਦੇ ਫਾਸਲੇ ਨਾਲ ਬਲੂਮਿੰਗ ਬਡਜ਼ ਸਕੂਲ ਦੀ ਟੀਮ ਨੂੰ ਹਰਾਇਆ। ਦੂਜੇ ਪਾਸੇ ਟੀਮ ਦੇ ਸਕੂਲ ਪਹੁੰਚਣ ਤੇ ਖੇਡ ਇੰਚਾਰਜ ਅੰਮ੍ਰਿਤਪਾਲ ਸਿੰਘ ਅਤੇ ਸਾਰੇ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਰਿੰਪੀ, ਪ੍ਰੈਜੀਡੈਂਟ ਕੁਲਦੀਪ ਸਹਿਗਲ, ਸਮੁੱਚੀ ਮੈਨੇਜਮੈਂਟ, ਐਡਮਨਿਸਟੇਟਰ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਵਧਾਈ ਦਿੱਤੀ ਅਤੇ ਭਵਿੱਖ ਵਿਚ ਜ਼ਿਲਾ ਪੱਧਰੀ…

Read More

ਰਾਜਿੰਦਰਾ ਪਬਲਿਕ ਸਕੂਲ ਵਿਚ ਮਨਾਇਆ ਰੱਖੜੀ ਦਾ ਤਿਉਹਾਰ

ਰਾਜਿੰਦਰਾ ਪਬਲਿਕ ਸਕੂਲ ਵਿਚ ਮਨਾਇਆ ਰੱਖੜੀ ਦਾ ਤਿਉਹਾਰ

ਰਾਜਿੰਦਰਾ ਪਬਲਿਕ ਸਕੂਲ ਵਿਚ ਮਨਾਇਆ ਰੱਖੜੀ ਦਾ ਤਿਉਹਾਰ ਮੋਗਾ, (ਜਗਮੋਹਨ ਸ਼ਰਮਾ) ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਦੇ ਹੱਥ ਤੇ ਰੱਖੜੀ ਬੰਨੀਆ। ਇਸ ਮੌਕੇ ਸਕੂਲ ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ ਨੇ ਸਾਰਿਆ ਨੂੰ ਰੱਖੜੀ ਦੀ ਵਧਾਈ ਦਿੱਤੀ ਅਤੇ ਇਸਦੀ ਮਹੱਤਾ ਬਾਰੇ ਵਿਸਤਾਰ ਪੂਰਵਕ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਇਹ ਰੱਖੜੀ ਦਾ ਤਿਉਹਾਰ ਭਾਈ-ਭੈਣ ਦੇ ਬੰਧਨ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਸਕੂਲ ਵੱਲੋਂ ਇਸ ਪ੍ਰਕਾਰ ਦੇ ਮੁਕਾਬਲੇ ਇਸ ਪ੍ਰਕਾਰ ਜਾਰੀ ਰਹਿਣਗੇ। ਇਸ ਮੌਕੇ ਪ੍ਰਿੰਸੀਪਲ…

Read More

ਇੰਟਕ ਸਬੰਧਤ ਰੇਹੜੀ ਵਰਕਰਜ਼ ਪੱਕੀ ਜਗ੍ਹਾ ਦੀ ਅਲਾਟਮੈਂਟ ਦੀ ਮੰਗ ਨੂੰ ਲੈ ਕੇ ਮਾਨਯੋਗ ਹਾਈਕੋਰਟ ਦੀ ਸ਼ਰਣ ਵਿੱਚ ਪੁੱਜੇ

ਇੰਟਕ ਸਬੰਧਤ ਰੇਹੜੀ ਵਰਕਰਜ਼ ਪੱਕੀ ਜਗ੍ਹਾ ਦੀ ਅਲਾਟਮੈਂਟ ਦੀ ਮੰਗ ਨੂੰ ਲੈ ਕੇ ਮਾਨਯੋਗ ਹਾਈਕੋਰਟ ਦੀ ਸ਼ਰਣ ਵਿੱਚ ਪੁੱਜੇ

ਇੰਟਕ ਸਬੰਧਤ ਰੇਹੜੀ ਵਰਕਰਜ਼ ਪੱਕੀ ਜਗ੍ਹਾ ਦੀ ਅਲਾਟਮੈਂਟ ਦੀ ਮੰਗ ਨੂੰ ਲੈ ਕੇ ਮਾਨਯੋਗ ਹਾਈਕੋਰਟ ਦੀ ਸ਼ਰਣ ਵਿੱਚ ਪੁੱਜੇ ਹਰਕਤ ‘ਚ ਆਈ ਨਗਰ ਨਿਗਮ ਮੋਗਾ, (ਗੁਰਜੰਟ ਸਿੰਘ)-ਇੰਟਕ ਨਾਲ ਸਬੰਧਤ ਰੇਹੜੀ ਵਰਕਰਾਂ ਨੇ ਨਗਰ ਨਿਗਮ ਵੱਲੋਂ ਉਨ੍ਹਾਂ ਨੂੰ ਸਟਰੀਟ ਵੈਂਡਿਗ ਕਾਨੂੰਨ ਤਹਿਤ ਵੈਂਡਿਗ ਸਰਟੀਫਿਕੇਟ ਜਾਰੀ ਕਰਨ ਅਤੇ ਰੇਹੜੀ ਮਾਰਕੀਟ (ਵੈਂਡਿਗ ਜੋਨਜ਼) ਸਥਾਪਤ ਕਰਨ ਅਤੇ ਉਨ੍ਹਾਂ ਨੂੰ ਸਥਾਈ ਜਗ੍ਹਾ ਅਲਾਟ ਕਰਣ ਦੀ ਮੰਗ ਨੂੰ ਲੈ ਕੇ ਇੱਕ ਸਿਵਲ ਰਿੱਟ ਪਟੀਸ਼ਨ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਨਾਲ ਮਈ ਦੇ ਮਹੀਨੇ ‘ਚ ਦਾਇਰ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਪੱਤਰਕਾਰਾਂ ਨੂੰ ਦਿੰਦਿਆਂ…

Read More