ਮੁਕੰਦ ਸਿੰਘ ਠੇਕੇਦਾਰ ਭਾਈ ਲਾਲੋ ਜੀ ਵੈਲਫੇਅਰ ਸੁਸਾਇਟੀ ਦੇ ਬਣੇ ਪ੍ਰਧਾਨ

ਮੁਕੰਦ ਸਿੰਘ ਠੇਕੇਦਾਰ ਭਾਈ ਲਾਲੋ ਜੀ ਵੈਲਫੇਅਰ ਸੁਸਾਇਟੀ ਦੇ ਬਣੇ ਪ੍ਰਧਾਨ ਵਿਸ਼ਵਕਰਮਾ ਭਵਨ ‘ਚ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਹੋਈ ਚੋਣ ਮੋਗਾ, (ਗੁਰਜੰਟ ਸਿੰਘ)-ਭਾਈ ਲਾਲੋ ਜੀ ਵੈਲਫੇਅਰ ਸੁਸਾਇਟੀ ਮੋਗਾ ਦੀ ਇਕ ਵਿਸ਼ੇਸ ਮੀਟਿੰਗ ਵਿਸ਼ਵਕਰਮਾ ਭਵਨ, ਕੋਟਕਪੂਰਾ ਬਾਈਪਾਸ ਨੇੜੇ ਲੱਡੂ ਰਾਜੇ ਦਾ ਆਰਾ ਮੋਗਾ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤਮ ਸਿੰਘ ਚੀਮਾ ਨੇ ਕੀਤੀ। ਮੀਟਿੰਗ ਵਿਚ ਵਿਚਾਰਾਂ ਤੋਂ ਬਾਅਦ ਪ੍ਰਧਾਨ ਗੁਰਪ੍ਰੀਤਮ ਸਿੰਘ ਚੀਮਾ ਨੇ ਸੁਸਾਇਟੀ ਦੀ ਸੇਵਾ ਦਾ ਕਾਰਜਕਾਲ ਪੂਰਾ ਹੋਣ ਤੇ ਅਗਲੇ ਪ੍ਰਧਾਨ ਦੀ ਚੋਣ ਲਈ ਮਤਾ ਲਿਆਂਦਾ ਅਤੇ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਵਾਸਤੇ ਮੁਕੰਦ ਸਿੰਘ ਠੇਕੇਦਾਰ…

Read More

ਖਾਧ ਪਦਾਰਥਾਂ ‘ਚ ਮਿਲਾਵਟਖੋਰੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਕੀਤੀ ਨਹੀਂ ਜਾਵੇਗੀ : ਡਿਪਟੀ ਕਮਿਸ਼ਨਰ

ਖਾਧ ਪਦਾਰਥਾਂ 'ਚ ਮਿਲਾਵਟਖੋਰੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਕੀਤੀ ਨਹੀਂ ਜਾਵੇਗੀ : ਡਿਪਟੀ ਕਮਿਸ਼ਨਰ

ਖਾਧ ਪਦਾਰਥਾਂ ‘ਚ ਮਿਲਾਵਟਖੋਰੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਕੀਤੀ ਨਹੀਂ ਜਾਵੇਗੀ : ਡਿਪਟੀ ਕਮਿਸ਼ਨਰ ਮੋਗਾ, (ਗੁਰਜੰਟ ਸਿੰਘ)-ਖਾਧ ਪਦਾਰਥਾਂ ‘ਚ ਮਿਲਾਵਟਖੋਰੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਕੀਤੀ ਨਹੀਂ ਜਾਵੇਗੀ ਅਤੇ ਮਿਲਾਵਟਖੋਰੀ ਕਰਨ ਵਾਲੇ ਕਿਸੇ ਵੀ ਦੁਕਾਨਦਾਰ/ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲੇ ਦੇ ਵੱਖ-ਵੱਖ ਸ਼ਹਿਰਾਂ/ਕਸਬਿਆਂ ਤੋਂ ਆਏ ਹਲਵਾਈ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ਼) ਲਾਲ ਵਿਸਵਾਸ਼ ਬੈਸ, ਸਹਾਇਕ ਕਮਿਸ਼ਨਰ ਫੂਡ ਸੇਫਟੀ ਹਰਪ੍ਰੀਤ ਕੌਰ ਅਤੇ ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਵੀ ਮੌਜੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ…

Read More

ਮੈਕਰੋ ਇੰਮੀਗ੍ਰੇਸ਼ਨ ਦੀ ਵਿਦਿਆਰਥਣ ਨੇ ਕਮਲਪ੍ਰੀਤ ਕੌਰ ਨੇ ਹਾਸਲ ਕੀਤੇ 7.0 ਬੈਂਡ

ਮੈਕਰੋ ਇੰਮੀਗ੍ਰੇਸ਼ਨ ਦੀ ਵਿਦਿਆਰਥਣ ਨੇ ਕਮਲਪ੍ਰੀਤ ਕੌਰ ਨੇ ਹਾਸਲ ਕੀਤੇ 7.0 ਬੈਂਡ ਮੋਗਾ, (ਗੁਰਜੰਟ ਸਿੰਘ)-ਮੈਕਰੋ ਇੰਮੀਗ੍ਰੇਸ਼ਨ ਅਤੇ ਆਈਲੈਟਸ ਮੋਗਾ ਜੋ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਆਈਲੈਟਸ ਦੇ ਕੋਚਿੰਗ ਦੇ ਕੇ ਉਨਾਂ ਦੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਸ਼ਾਕਾਰ ਕਰ ਰਹੀ ਹੈ ਦੇ ਐਮ ਡੀ ਕਮਲਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ ਦਾ ਨਤੀਜਾ ਹੈ ਕਿ ਵਿਦਿਆਰਥਣ ਕਮਲਪ੍ਰੀਤ ਕੌਰ ਪੁੱਤਰੀ ਜਗਰੂਪ ਸਿੰਘ ਨਿਵਾਸੀ ਜੀਰਾ ਨੇ ਸੰਸਥਾ ਤੋਂ ਆਈਲੈਟਸ ਦੀ ਕੋਚਿੰਗ ਲੈ ਕੇ ਆਈਲੈਟਸ ‘ਚੋਂ 7.0 ਬੈਂਡ ਹਾਸਲ ਕਰਕੇ ਮਾਪਿਆਂ ਅਤੇ ਸੰਸਥਾ ਦਾ ਨਾਮ ਰੌਂਸ਼ਨ ਕੀਤਾ। ਸੰਸਥਾ ਦੇ…

Read More

ਸੂਬੇਦਾਰ ਜੋਗਿੰਦਰ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ

ਸੂਬੇਦਾਰ ਜੋਗਿੰਦਰ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ

ਸੂਬੇਦਾਰ ਜੋਗਿੰਦਰ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ ਮੋਗਾ, (ਗੁਰਜੰਟ ਸਿੰਘ)-ਸਾਲ 1962 ਦੀ ਹਿੰਦ-ਚੀਨ ਜੰਗ ਦੌਰਾਨ ਬਹਾਦਰੀ ਦੇ ਜੌਹਰ ਦਿਖਾਉਣ ਉਪਰੰਤ ਦੇਸ਼ ਲਈ ਸ਼ਹੀਦੀ ਪਾਉਣ ਵਾਲੇ ਸੂਬੇਦਾਰ ਜੋਗਿੰਦਰ ਸਿੰਘ (ਸ਼ਹੀਦੀ ਉਪਰੰਤ ਪਰਮਵੀਰ ਚੱਕਰ ਵਿਜੇਤਾ) ਦੇ 56ਵੇਂ ਸ਼ਹੀਦੀ ਦਿਹਾੜੇ ਮੌਕੇ ਸੰਦੀਪ ਹੰਸ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਸੈਨਿਕ ਬੋਰਡ ਮੋਗਾ ਅਤੇ ਬ੍ਰਿਗੇਡੀਅਰ ਟੀ.ਵੀ. ਪ੍ਰਦੀਪ ਕੁਮਾਰ ਕਮਾਂਡਰ 48 ਇਨਫੈਨਟਰੀ ਬ੍ਰਿਗੇਡ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ, ਮੋਗਾ ਸਥਿਤ ਉਨ੍ਹਾਂ ਦੀ ਸਮਾਰਕ ‘ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜ਼ਲੀਆਂ ਭੇਂਟ ਕੀਤੀਆਂ ਗਈਆਂ। ਹੋਰਨਾਂ ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਲੈਫ. ਕਰਨਲ (ਰਿਟਾ:) ਹਰੀਪਾਲ ਸਿੰਘ ਗਿੱਲ ਜ਼ਿਲ੍ਹਾ ਰੱਖਿਆ ਸੇਵਾਵਾਂ…

Read More

ਬਲੂਮਿੰਗ ਬਡਜ਼ ਸਕੂਲ ‘ਚ ਮਨਾਈ ਵਾਲਮੀਕਿ ਜੈਯੰਤੀ

ਬਲੂਮਿੰਗ ਬਡਜ਼ ਸਕੂਲ 'ਚ ਮਨਾਈ ਵਾਲਮੀਕਿ ਜੈਯੰਤੀ

ਬਲੂਮਿੰਗ ਬਡਜ਼ ਸਕੂਲ ‘ਚ ਮਨਾਈ ਵਾਲਮੀਕਿ ਜੈਯੰਤੀ ਮੋਗਾ, (ਗੁਰਜੰਟ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ‘ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਜਮਾਤ ਛੇਵੀਂ ਵਲੋਂ ਸਪੈਸ਼ਲ ਅੰਸੈਂਬਲੀ ਆਯੋਜਿਤ ਕੀਤੀ ਗਈ, ਜਿਸ ਦੌਰਾਨ ਸੰਸਥਾ ਵਿਚ ਭਗਵਾਨ ਵਾਲਮੀਕਿ ਜੀ ਦੀ ਜੈਯੰਤੀ ਮਨਾਈ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸੁੰਦਰ ਚਰਟ ਬਣਾ ਕੇ ਪੇਸ਼ ਕੀਤੇ ਗਏ ਅਤੇ ਰਿਸ਼ੀ ਵਾਲਮੀਕਿ ਦੇ ਜੀਵਨ ਉਤੇ ਚਾਨਣਾ ਪਾਇਆ। ਸਕੂਲ ਪਿੰ੍ਰਸੀਪਲ ਮੈਡਮ ਹਮੀਲਿਆ ਰਾਣੀ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਬਾਰੇ ਦੱਸਿਆ ਕਿ ਉਹ ਸੰਸਕ੍ਰਿਤੀ ਦੇ ਪਹਿਲੇ…

Read More

ਮਾਮਲਾ ਕਸ਼ਮੀਰੀ ਵਿਦਿਅਰਥੀਆਂ ਦੀਆਂ ਨਜ਼ਾਇਜ਼ ਗ੍ਰਿਫਤਾਰੀਆਂ ਦਾ

ਮਾਮਲਾ ਕਸ਼ਮੀਰੀ ਵਿਦਿਅਰਥੀਆਂ ਦੀਆਂ ਨਜ਼ਾਇਜ਼ ਗ੍ਰਿਫਤਾਰੀਆਂ ਦਾ

ਮਾਮਲਾ ਕਸ਼ਮੀਰੀ ਵਿਦਿਅਰਥੀਆਂ ਦੀਆਂ ਨਜ਼ਾਇਜ਼ ਗ੍ਰਿਫਤਾਰੀਆਂ ਦਾ ਰੋਸ ਵਜੋਂ ਪੀ.ਐਸ.ਯੂ ਨੇ ਕੀਤੀਆਂ ਰੈਲੀਆਂ ਮੋਗਾ, (ਗੁਰਜੰਟ ਸਿੰਘ)-ਮੋਗਾ , 23 ਅਕਤੂਬਰ (ਗੋਪੀ ਰਾਊਕੇ)-‘ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੂਬਾਈ ਸੱਦੇ ਸਹਿਤ ਕਸ਼ਮੀਰੀ ਵਿਦਿਆਰਥੀਆਂ ਦੀਆਂ ਨਾਜਾਇਜ਼ ਗ੍ਰਿਫਤਾਰੀਆਂ, ਕਾਲਜਾਂ ‘ਚ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਲਿਸਟਾਂ ਤਿਆਰ ਕੀਤੇ ਜਾਣ ਦੇ ਖਿਲਾਫ ਪੀਐੱਸਯੂ ਜ਼ਿਲਾ ਮੋਗਾ ਵਲੋਂ ਸਰਕਾਰੀ ਆਈਟੀਆਈ ਤੇ ਡੀ ਐਮ ਕਾਲਜ ਮੋਗਾ ਵਿਖੇ ਰੋਸ ਰੈਲੀਆਂ ਕੀਤੀਆਂ ਗਈਆਂ। ਪੀਐੱਸਯੂ ਦੇ ਜ਼ਿਲਾ ਸਕੱਤਰ ਬ੍ਰਿਜ ਲਾਲ ਰਾਜੇਆਣਾ ਅਤੇ ਜ਼ਿਲਾ ਖ਼ਜ਼ਾਨਚੀ ਜਗਵੀਰ ਕੌਰ ਮੋਗਾ ਨੇ ਆਈਟੀਆਈ ਅਤੇ ਡੀਐੱਮ ਕਾਲਜ ਮੋਗਾ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਸ਼ਮੀਰੀ ਵਿਦਿਆਰਥੀਆਂ ਦੀਆਂ…

Read More

‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਰਵਾਏ ਗਏ ਦੋ ਰੋਜ਼ਾ 25 ਸਾਲ ਤੋਂ ਘੱਟ ਉਮਰ ਵਰਗ ਦੇ ਖੇਡ ਮੁਕਾਬਲੇ ਸਮਾਪਤ

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕਰਵਾਏ ਗਏ ਦੋ ਰੋਜ਼ਾ 25 ਸਾਲ ਤੋਂ ਘੱਟ ਉਮਰ ਵਰਗ ਦੇ ਖੇਡ ਮੁਕਾਬਲੇ ਸਮਾਪਤ

‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਰਵਾਏ ਗਏ ਦੋ ਰੋਜ਼ਾ 25 ਸਾਲ ਤੋਂ ਘੱਟ ਉਮਰ ਵਰਗ ਦੇ ਖੇਡ ਮੁਕਾਬਲੇ ਸਮਾਪਤ ਮੋਗਾ, (ਗੁਰਜੰਟ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ’ ਨੂੰ ਸਮਰਪਿਤ 25 ਸਾਲ ਤੋਂ ਘੱਟ ਉਮਰ ਵਰਗ ਦੇ ਜ਼ਿਲਾ ਪੱਧਰੀ ਦੋ ਰੋਜ਼ਾ ਖੇਡ ਟੂਰਨਾਮੈਂਟ ਦਾ ਸਮਾਪਤੀ ਸਮਾਰੋਹ ਬਲੂਮਿੰਗ ਬਡਜ਼ ਸਕੂਲ ਵਿਖੇ ਹੋਇਆ। ਇਸ ਸਮਾਪਤੀ ਸਮਾਰੋਹ ਵਿੱਚ ਸਹਾਇਕ ਕਮਿਸ਼ਨਰ (ਜ) ਲਾਲ ਵਿਸਵਾਸ਼ ਬੈਂਸ ਮੁੱਖ ਮਹਿਮਾਨ ਵਜੋ ਪਹੁੰਚੇ। ਮੁੱਖ ਮਹਿਮਾਨ ਵਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ ਗਏ। ਸ੍ਰੀ ਬੈਂਸ ਨੇ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਦਿਆਂ…

Read More

ਚੰਦ ਨਵਾਂ ਬਲੂਮਿੰਗ ਬਡਜ ਸਕੂਲ ‘ਚ ਮਹਾਰਿਸ਼ੀ ਵਾਲਮੀਕੀ ਜਯੰਤੀ ਮਨਾਈ

ਚੰਦ ਨਵਾਂ ਬਲੂਮਿੰਗ ਬਡਜ ਸਕੂਲ 'ਚ ਮਹਾਰਿਸ਼ੀ ਵਾਲਮੀਕੀ ਜਯੰਤੀ ਮਨਾਈ

ਚੰਦ ਨਵਾਂ ਬਲੂਮਿੰਗ ਬਡਜ ਸਕੂਲ ‘ਚ ਮਹਾਰਿਸ਼ੀ ਵਾਲਮੀਕੀ ਜਯੰਤੀ ਮਨਾਈ ਮੋਗਾ, (ਗੁਰਜੰਟ ਸਿੰਘ)-ਸਿੱਖਿਅਕ ਸੰਸਥਾਂ ਬੀ.ਬੀ.ਐਸ. ਗਰੁੱਪ ਆਫ ਸਕੂਲਜ਼ ਹਿੱਸਾ ਚੰਦ ਨਵਾਂ ਬਲੂਮਿੰਗ ਬੱਡਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਹਾਰਿਸ਼ੀ ਵਾਲਮੀਕੀ ਜੀ ਜਯੰਤੀ ਦੇ ਮੌਕੇ ਤੇ ਖਾਸ ਪ੍ਰਾਰਥਾਂ ਸਭਾ ਦਾ ਆਯੋਜਨ ਕੀਤਾ ਗਿਆ। ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਚੱਲ ਰਹੀ ਇਸ ਸੰਸਥਾਂ ਵਿੱਚ ਵਿਦਿਆਰਥੀਆਂ ਨੂੰ ਧਰਤੀ ਤੇ ਆਏ ਮਹਾਂਪੁਰਖਾ ਦੀ ਜੀਵਨੀ ਬਾਰੇ ਜਾਣੂੰ ਕਰਵਾਇਆ ਜਾਂਦਾ ਹੈ ਤਾਂ ਕਿ ਵਿਦਿਆਰਥੀ ਉਹਨਾਂ ਦੀਆਂ ਸਿੱਖਿਆਵਾਂ ਤੇ ਚੱਲ ਕੇ ਆਪਣੀ ਜਿੰਦਗੀ ਵਿੱਚ ਕਾਮਯਾਬ ਹੋ ਸਕਣ। ਇਸ ਮੌਕੇ…

Read More

ਮਹਾਂਰਿਸ਼ੀ ਭਗਵਾਨ ਵਾਲਮੀਕਿ ਜੈਯੰਤੀ ‘ਤੇ ਸਜਾਈ ਸ਼ੋਭਾ ਯਾਤਰਾ

ਮਹਾਂਰਿਸ਼ੀ ਭਗਵਾਨ ਵਾਲਮੀਕਿ ਜੈਯੰਤੀ 'ਤੇ ਸਜਾਈ ਸ਼ੋਭਾ ਯਾਤਰਾ

ਮਹਾਂਰਿਸ਼ੀ ਭਗਵਾਨ ਵਾਲਮੀਕਿ ਜੈਯੰਤੀ ‘ਤੇ ਸਜਾਈ ਸ਼ੋਭਾ ਯਾਤਰਾ ਮੋਗਾ, (ਗੁਰਜੰਟ ਸਿੰਘ)-ਵਾਲਮੀਕਿ ਸਭਾ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਭਗਵਾਨ ਵਾਲਮੀਕਿ ਮੰਦਰ ਤੋਂ ਸ਼ੁਰੂ ਹੋਈ ਸ਼ੋਭਾ ਯਾਤਰਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਤੋਂ ਹੁੰਦੀ ਹੋਈ ਦੇਰ ਰਾਤ ਭਗਵਾਨ ਵਾਲਮੀਕਿ ਮੰਦਰ ‘ਚ ਆ ਕੇ ਸੰਪੰਨ ਹੋਈ। ਇਸ ਤੋਂ ਪਹਿਲਾਂ ਪੁੱਜੇ ਨਗਰ ਨਿਗਮ ਦੇ ਮੇਅਰ ਅਕਸ਼ਿਤ ਜੈਨ, ਭਾਜਪਾ ਜ਼ਿਲਾ ਪ੍ਰਧਾਨ ਵਿਨੈ ਸ਼ਰਮਾ, ਐਫ ਐਂਡ ਸੀ ਸੀ ਕਮੇਟੀ ਦੇ ਮੈਂਬਰ ਗੁਰਮਿੰਦਰਜੀਤ ਸਿੰਘ ਬਬਲੂ, ਐਡਵੋਕੇਟ ਅਮਿਤ ਘਈ, ਭਾਜਪਾ ਯੂਵਾ ਮੋਰਚਾ ਦੇ ਜ਼ਿਲਾ ਪ੍ਰਧਾਨ ਰਾਹੁਲ ਗਰਗ, ਮੁਨੀਸ਼…

Read More

ਬਲੂਮਿੰਗ ਬਡਜ਼ ਸਕੂਲ ‘ਚ ਜਿਲਾ ਪੱਧਰੀ ਖੇਡ ਮੁਕਾਬਲੇ ਅੰਡਰ-25 ਸਾਲ ਸ਼ੁਰੂ

ਬਲੂਮਿੰਗ ਬਡਜ਼ ਸਕੂਲ 'ਚ ਜਿਲਾ ਪੱਧਰੀ ਖੇਡ ਮੁਕਾਬਲੇ ਅੰਡਰ-25 ਸਾਲ ਸ਼ੁਰੂ

ਬਲੂਮਿੰਗ ਬਡਜ਼ ਸਕੂਲ ‘ਚ ਜਿਲਾ ਪੱਧਰੀ ਖੇਡ ਮੁਕਾਬਲੇ ਅੰਡਰ-25 ਸਾਲ ਸ਼ੁਰੂ ਮੋਗਾ, (ਗੁਰਜੰਟ ਸਿੰਘ):ਮਿਸ਼ਨ ਤੰਦਰੁਸਤ ਪੰਜਾਬ’ ਨੂੰ ਸਮਰਪਿਤ ਜ਼ਿਲਾ ਪੱਧਰੀ ਖੇਡ ਮੁਕਾਬਲੇ ਅੰਡਰ-25 ਸਾਲ ਦਾ ਰੰਗਾਰੰਗ ਆਗਾਜ਼ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਹੋਇਆ। ਜ਼ਿਲਾ ਖੇਡ ਅਫ਼ਸਰ ਬਲਵੰਤ ਸਿੰਘ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਸੰਜੈ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ, ਡਾਇਰੈਕਟਰ ਖੇਡ ਵਿਭਾਗ ਪੰਜਾਬ ਅੰਮ੍ਰਿਤ ਕੌਰ ਗਿੱਲ ਦੀ ਯੋਗ ਅਗਵਾਈ ਅਤੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੀ ਰਹਿਨੁਮਾਈ ਹੇਠ ਜਿਲਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇੰਦਰਜੀਤ ਸਿੰਘ ਗਰੇਵਾਲ ਮੈਂਬਰ ਜਿਲਾ ਪ੍ਰੀਸ਼ਦ ਅਤੇ ਸਵਰਨਜੀਤ ਸਿੰਘ ਪ੍ਰਿੰਸੀਪਲ ਗੁਰ ਨਾਨਕ ਕਾਲਜ…

Read More