ਪੰਜਾਬ ਪੁਲਸ ਦੇ ਇੰਸਪੈਕਟਰ ਸਮੇਤ ਚਾਰ ‘ਤੇ ਚੂਰਾ ਪੋਸਤ ਖੁਰਦ-ਬੁਰਦ ਕਰਨ ਦੇ ਮਾਮਲੇ ‘ਚ ਮਾਮਲਾ ਦਰਜ

ਪੰਜਾਬ ਪੁਲਸ ਦੇ ਇੰਸਪੈਕਟਰ ਸਮੇਤ ਚਾਰ ‘ਤੇ ਚੂਰਾ ਪੋਸਤ ਖੁਰਦ-ਬੁਰਦ ਕਰਨ ਦੇ ਮਾਮਲੇ ‘ਚ ਮਾਮਲਾ ਦਰਜ ਮੋਗਾ, (ਗੁਰਜੰਟ ਸਿੰਘ)-ਮੋਗਾ ਜ਼ਿਲ੍ਹੇ ਦੇ ਥਾਣਾ ਬੱਧਨੀ ਕਲਾਂ ਵਿਖੇ ਕੁੱਝ ਸਮਾਂ ਪਹਿਲਾਂ ਤਾਇਨਾਤ ਰਹੇ ਇੰਸਪੈਕਟਰ ਗੁਰਪਿਆਰ ਸਿੰਘ ਵੱਲੋਂ ਕਥਿਤ ਤੌਰ ਤੇ ਤਸਕਰਾਂ ਤੋਂ ਬਰਾਮਦ ਕੀਤੇ ਗਏ ਚੂਰਾ ਪੋਸਤ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ਚ ਐਸ.ਟੀ.ਐਫ ਨੇ ਵੱਡੀ ਕਾਰਵਾਈ ਕਰਦਿਆ ਇੰਸਪੈਕਟਰ ਸਮੇਤ ਤਿੰਨ ਵਿਰੁੱਧ ਮਾਮਲਾ ਦਰਜ਼ ਕਰਕੇ ਉਹਨਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜਦੋਂ ਇੰਸਪੈਕਟਰ ਗੁਰਪਿਆਰ ਸਿੰਘ ਬੱਧਨੀ ਕਲਾਂ ਵਿਖੇ ਤਾਇਨਾਤ ਸਨ ਤਾਂ ਉਹਨਾਂ ਨੇ ਤਸਕਰਾਂ ਤੋਂ ਵੱਡੀ ਮਾਤਰਾ ਵਿਚ…

Read More

ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ‘ਚ 64ਵੀਆਂ ਪੰਜਾਬ ਸਕੂਲ ਖੇਡਾਂ ਸ਼ਾਨੋ ਸ਼ੋਕਤ ਨਾਲ ਸੁਰੂ

ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ 'ਚ 64ਵੀਆਂ ਪੰਜਾਬ ਸਕੂਲ ਖੇਡਾਂ ਸ਼ਾਨੋ ਸ਼ੋਕਤ ਨਾਲ ਸੁਰੂ

ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ‘ਚ 64ਵੀਆਂ ਪੰਜਾਬ ਸਕੂਲ ਖੇਡਾਂ ਸ਼ਾਨੋ ਸ਼ੋਕਤ ਨਾਲ ਸੁਰੂ ਵਿਧਾਇਕ ਹਰਜੋਤ ਕਮਲ ਨੇ ਉਦਘਾਟਨ ਕਰਕੇ ਖੇਡਾਂ ਦੀ ਕੀਤੀ ਸ਼ੁਰੂਆਤ ਮੋਗਾ, (ਗੁਰਜੰਟ ਸਿੰਘ)’ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਤੰਦਰੁਸਤ ਜੀਵਨਸ਼ੈਲੀ ਲਈ ਖੇਡਾਂ ਪ੍ਰਤੀ ਉਤਸਾਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ ਹਾਕੀ ਅੰਡਰ-14 ਸਾਲ ਲੜਕੀਆਂ ਦੀ 64ਵੀਆਂ ਪੰਜਾਬ ਸਕੂਲ ਖੇਡਾਂ ਦਾ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਉਦਘਾਟਨ ਕਰਨ ਸਮੇਂ ਕੀਤਾ। ਇਸ ਮੌਕੇ ਵੱਖ-ਵੱਖ ਜ਼ਿਲਿਆਂ ਅਤੇ ਵਿੰਗਾਂ ਦੀਆਂ 18 ਟੀਮਾਂ ਨੇ ਭਾਗ ਲਿਆ। ਸੁਰਿੰਦਰ ਕੌਰ ਪ੍ਰਿੰਸੀਪਲ ਭੁਪਿੰਦਰਾ ਖਾਲਸਾ…

Read More

ਬਲੂਮਿੰਗ ਬਡਜ਼ ਸਕੂਲ ‘ਚ ਮਨਾਇਆ 86ਵਾਂ ‘ਇੰਡੀਅਨ ਏਅਰ ਫੋਰਸ’ ਡੇਅ

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ 86ਵਾਂ 'ਇੰਡੀਅਨ ਏਅਰ ਫੋਰਸ' ਡੇਅ

ਬਲੂਮਿੰਗ ਬਡਜ਼ ਸਕੂਲ ‘ਚ ਮਨਾਇਆ 86ਵਾਂ ‘ਇੰਡੀਅਨ ਏਅਰ ਫੋਰਸ’ ਡੇਅ ਮੋਗਾ, (ਗੁਰਜੰਟ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਰਤੀ ਵਾਯੂ ਸੈਨਾ ਦਿਵਸ ਮਨਾਇਆ ਗਿਆ, ਬੱਚਿਆਂ ਵਲੋਂ ਇਸ ਦਿਵਸ ਸੰਬਧਤ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਹਮੀਲਿਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਾਰਤੀ ਵਾਯੂ ਸੈਨਾ ਨੂੰ ਅਧਿਕਾਰਤ ਤੌਰ ਤੇ ਬ੍ਰਿਟਿਸ ਸਾਮਰਾਜ ਦੁਆਰਾ 8 ਅਕਤੂਬ 1932 ਨੂੰ ਸਥਾਪਿਤ ਕੀਤਾ ਗਿਆ…

Read More

ਪਿੰਡ ਰੱਤੀਆਂ ਦੇ ਮਨਰੇਗਾ ਮਜਦੂਰਾਂ ਨੇ ਇੰਟਕ ਪ੍ਰਧਾਨ ਵਿਜੈ ਧੀਰ ਨੂੰ ਮੰਗ ਪੱਤਰ ਪੇਸ਼ ਕੀਤਾ

ਪਿੰਡ ਰੱਤੀਆਂ ਦੇ ਮਨਰੇਗਾ ਮਜਦੂਰਾਂ ਨੇ ਇੰਟਕ ਪ੍ਰਧਾਨ ਵਿਜੈ ਧੀਰ ਨੂੰ ਮੰਗ ਪੱਤਰ ਪੇਸ਼ ਕੀਤਾ

ਪਿੰਡ ਰੱਤੀਆਂ ਦੇ ਮਨਰੇਗਾ ਮਜਦੂਰਾਂ ਨੇ ਇੰਟਕ ਪ੍ਰਧਾਨ ਵਿਜੈ ਧੀਰ ਨੂੰ ਮੰਗ ਪੱਤਰ ਪੇਸ਼ ਕੀਤਾ ਡਾ. ਮਨਮੋਹਣ ਸਿੰਘ ਸਰਕਾਰ ਨੇ ਬੇਰੋਜ਼ਗਾਰਾਂ ਨੂੰ ਰੋਜਗਾਰ ਦਾ ਮਨਰੇਗਾ ਰੂਪੀ ਤੋਹਫਾ ਦਿੱਤਾ ਸੀ : ਵਿਜੈ ਧੀਰ ਮੋਗਾ, (ਗੁਰਜੰਟ ਸਿੰਘ)-ਮੋਗਾ ਤਹਿਸੀਲ ਦੇ ਪਿੰਡ ਰੱਤੀਆਂ ਦੇ ਮਨਰੇਗਾ ਮਜਦੂਰਾਂ ਨੇ ਨਗਿੰਦਰ ਸਿੰਘ ਰਾਜਪੂਤ ਦੀ ਅਗਵਾਈ ਵਿੱਚ ਆਪਣੀਆਂ ਸਮੱਸਿਆਵਾਂ ਸਬੰਧੀ ਇੱਕ ਮੰਗ ਪੱਤਰ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੈ ਧੀਰ ਐਡਵੋਕੇਟ ਨੂੰ ਉਨ੍ਹਾਂ ਦੇ ਦਫ਼ਤਰ ਮੋਗਾ ਵਿਖੇ ਸੋਂਪਿਆ। ਇਸ ਮੌਕੇ ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾ, ਪ੍ਰਦੇਸ਼ ਕਾਂਗਰਸ ਸਕੱਤਰ ਅਸ਼ੋਕ ਕਾਲੀਆ ਅਤੇ ਪ੍ਰਦੇਸ਼ ਯੂਥ ਇੰਟਕ ਜਨਰਲ ਸਿੰਘ ਸਕੱਤਰ ਪ੍ਰਵੀਨ…

Read More

ਗੌਰਮਿੰਟ ਪੈਨਸ਼ਨਜ਼ ਐਸੋਸੀਏਸ਼ਨ ਵਲੋਂ 10 ਅਕਤੂਬਰ ਨੂੰ ਰੋਸ ਮਾਰਚ

ਗੌਰਮਿੰਟ ਪੈਨਸ਼ਨਜ਼ ਐਸੋਸੀਏਸ਼ਨ ਵਲੋਂ 10 ਅਕਤੂਬਰ ਨੂੰ ਰੋਸ ਮਾਰਚ ਮੋਗਾ, (ਗੁਰਜੰਟ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਜ਼ ਐਸੋਸੀਏਸ਼ਨ ਸਬ ਡਵੀਜ਼ਨ ਮੋਗਾ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਜੁਆਇੰਟ ਫਰੰਟ ਪੰਜਾਬ ਦੇ ਆਦੇਸ਼ ਮੁਤਾਬਕ ਆਪਣੀਆਂ ਜਾਇਜ਼ ਮੰਗਾਂ, ਜਿਵੇਂ 22 ਮਹੀਨਿਆਂ ਦਾ ਡੀ.ਏ ਦਾ ਬਕਾਇਆ, ਡੀ.ਏ ਦੀਆਂ ਚਾਰ ਕਿਸਤਾਂ ਜਨਵਰੀ 17, ਜੁਲਾਈ 17, ਜਨਵਰੀ 18, ਜੁਲਾਈ 18, ਛੇਵਾਂ ਪੇ ਕਮਿਸ਼ਨ ਲਾਗੂ ਕਰਨਾ, ਮੈਡੀਕਲ ਭੱਤਾ 2000/ਰੁਪਏ ਪ੍ਰਤੀ ਮਹੀਨਾ ਕਰਨਾ, ਰੀਬਰਸਮੈਂਟ ਦੇ ਲਟਕਦੇ ਕੇਸਾਂ ਦਾ ਨਿਪਟਾਰਾ ਕਰਨਾ, 1-1-2006 ਤੋਂ ਪਹਿਲਾਂ ਅਤੇ ਬਾਅਦ ਵਾਲੇ ਪੈਨਸਨਰਾਂ ਦੀ ਪੈਰਿਟੀ ਦੂਰ ਕਰਨਾ ਆਦਿ ਮਨਵਾਉਣ ਲਈ ਕੁੰਭਕਰਨੀ ਨੀਂਦ ਸੁੱਤੀ ਪਈ…

Read More

ਆਰ.ਕੇ ਐਸ ਸਕੂਲ ‘ਚ ਕਮਿਸ਼ਨਰ ਨੇ ਲਗਾਇਆ ਪੌਦਾ

ਆਰ.ਕੇ ਐਸ ਸਕੂਲ 'ਚ ਕਮਿਸ਼ਨਰ ਨੇ ਲਗਾਇਆ ਪੌਦਾ

ਆਰ.ਕੇ ਐਸ ਸਕੂਲ ‘ਚ ਕਮਿਸ਼ਨਰ ਨੇ ਲਗਾਇਆ ਪੌਦਾ ਮੋਗਾ, (ਗੁਰਜੰਟ ਸਿੰਘ)-ਆਰ.ਕੇ.ਐਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਸਕੂਲ ਘੱਲ ਕਲਾਂ ਦੇ ਮੈਦਾਨ ‘ਚ ਰੁੱਖ ਲਗਾਏ ਗਏ। ਇਸ ਮੌਕੇ ਤੇ ਮੈਨੇਜਮੈਂਟ ਕਮੇਟੀ ਮੈਂਬਰ ਸਰਪੰਚ ਬਲਜੀਤ ਸਿੰਘ, ਅੰਮ੍ਰਿਤਪਾਲ ਸਿੰਘ ਹਾਜ ਸਨ। ਮੁੱਖ ਮਹਿਮਾਨ ਕਮਿਸ਼ਨਰ ਅਨੀਤਾ ਦਰਸ਼ੀ ਨੇ ਆਪਣੇ ਹੱਥੀਂ ਪਹਿਲਾਂ ਬੂਟਾ ਲਗਾਇਆ। ਉਸ ਤੋਂ ਬਾਅਦ ਮੈਡਮ ਪ੍ਰਿੰਸੀਪਲ ਰਜਨੀ ਅਰੋੜਾ ਅਤੇ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਕਮਿਸ਼ਨਰ ਅਨੀਤਾ ਦਰਸ਼ੀ, ਕੌਂਸਲਰ ਅਤੇ ਸਰਪੰਚ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਆਪਣੇ ਆਪਣੇ ਨਾਮ ਨੂੰ…

Read More