ਮਾਮਲਾ ਧਰਨੇ ਤੇ ਬੈਠੇ ਵਿਦਿਆਰਥੀਆਂ ਤੇ ਹਮਲੇ ਦਾ

ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਦੋਸ਼ੀਆਂ ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ਹਿਰ ਕੀਤਾ ਰੋਸ ਮਾਰਚ

ਮਾਮਲਾ ਧਰਨੇ ਤੇ ਬੈਠੇ ਵਿਦਿਆਰਥੀਆਂ ਤੇ ਹਮਲੇ ਦਾ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਦੋਸ਼ੀਆਂ ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ਹਿਰ ਕੀਤਾ ਰੋਸ ਮਾਰਚ ਮੋਗਾ, (ਗੁਰਜੰਟ ਸਿੰਘ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ, ਸਰਵ ਭਾਰਤ ਨੌਜਵਾਨ ਸਭਾ ਅਤੇ ਟਰੇਡ ਯੂਨੀਅਨ ਮੋਗਾ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਉਪਰ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਅੱਜ ਮੋਗਾ ਦੇ ਮੇਨ ਚੌਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਵਿਦਿਆਰਥੀਆਂ ਨੌਜਵਾਨਾਂ ਦੇ ਮੁਲਾਜ਼ਮਾ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਦੇ ਕੌਮੀ ਜਨਰਲ ਸਕੱਤਰ ਵਿੱਕੀ ਮਹੇਸ਼ਰੀ ਅਤੇ ਲੜਕੀਆਂ ਦੀ ਕੌਮੀ ਕਨਵੀਨਰ ਕਰਮਵੀਰ ਬੱਧਨੀ ਨੇ ਕਿਹਾ…

Read More

ਆਰ.ਕੇ.ਐਸ ਸਕੂਲ ‘ਚ ਬੱਚਿਆਂ ਨੂੰ ਜਰਸੀਆਂ ਵੰਡੀਆਂ

ਆਰ.ਕੇ.ਐਸ ਸਕੂਲ 'ਚ ਬੱਚਿਆਂ ਨੂੰ ਜਰਸੀਆਂ ਵੰਡੀਆਂ

ਆਰ.ਕੇ.ਐਸ ਸਕੂਲ ‘ਚ ਬੱਚਿਆਂ ਨੂੰ ਜਰਸੀਆਂ ਵੰਡੀਆਂ ਮੋਗਾ, (ਗੁਰਜੰਟ ਸਿੰਘ)-ਇਲਾਕੇ ਦੀ ਮਸ਼ਹੂਰ ਸੰਸਥਾ ਆਰ.ਕੇ.ਐਸ ਸੀਨੀਅਰ ਪਬਲਿਕ ਸਕੂਲ ਮੋਗਾ ਨੇ ਸਕੂਲ ਵਿਚ ਪੰਜਾਬ ਸਕੂਲ ਖੇਡਾਂ ਜ਼ਿਲਾ ਪੱਧਰੀ ਟੂਰਨਾਮੈਂਟ ਵਿਚ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਸਪੋਰਟਸ ਜਰਸੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਦਾ ਉਤਸ਼ਾਹ ਵੇਖਣ ਯੋਗ ਸੀ। ਮੈਡਮ ਪ੍ਰਿੰਸੀਪਲ ਰਜਨੀ ਅਰੋੜਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਜਰਸੀਆ ਵੰਡਣ ਦਾ ਮੁੱਖ ਟੀਚਾ ਇਹ ਹੈ ਕਿ ਹੋਰ ਬੱਚੇ ਅੱਗੇ ਆਉਣ ਅਤੇ ਆਪਣੀ ਖੇਡ ਦਾ ਪ੍ਰਦਰਸ਼ਨ ਕਰਨ ਅਤੇ ਸਕੂਲ ਦਾ ਹੀ ਨਹੀਂ ਬਲਕਿ ਆਪਣੇ ਮਾਤਾ ਪਿਤਾ…

Read More

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਰੋਸ ਧਰਨਾ ਲਾ ਕੇ ਕੀਤੀ ਨਾਅਰੇਬਾਜੀ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਰੋਸ ਧਰਨਾ ਲਾ ਕੇ ਕੀਤੀ ਨਾਅਰੇਬਾਜੀ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਰੋਸ ਧਰਨਾ ਲਾ ਕੇ ਕੀਤੀ ਨਾਅਰੇਬਾਜੀ ਮੋਗਾ, 10 ਅਕਤੂਬਰ (ਗੁਰਜੰਟ ਸਿੰਘ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਜ਼ਿਲਾ ਕਮੇਟੀ ਮੋਗਾ ਵਲੋਂ ਦਲਿਤਾਂ ਦੇ ਬਿਜਲੀ ਬਿੱਲਾਂ ਦੀ ਅਸਿੱਧੇ ਤੌਰ ਤੇ ਸਬਸਿਡੀ ਖਤਮ ਕਰਨ ਵਿਰੁੱਧ ਐਕਸ਼ੀਅਨ ਦਫਤਰ ਬਿਜਲੀ ਬੋਰਡ ਮੋਗਾ ਦੇ ਮੂਹਰੇ ਧਰਨਾ ਲਾ ਕੇ ਨਾਅਰੇਬਾਜੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਹੀਰਾ ਸਿੰਘ, ਰਵੈਤ ਸੰਘ, ਤੇਜ ਸਿੰਘ ਨਾਹਲ ਖੋਟੇ, ਨਛੱਤਰ ਸਿੰਘ ਪ੍ਰੇਮੀ, ਕਿਸਾਨ ਨੇਤਾ ਟਹਿਲ ਸਿੰਘ ਆਦਿ ਨੇ ਕਿਹਾ ਕਿ ਕਿਸਾਨਾਂ ਦੀਆਂ ਮੋਟਰਾਂ ਦੇ ਬਿਜਲੀ ਬਿੱਲਾਂ ਦੀ ਮੁਆਫੀ ਦੀ ਤਰਜ ਤੇ ਬੀਤੀ ਅਕਾਲੀ ਭਾਜਪਾ ਸਰਕਾਰ ਵਲੋਂ ਦਲਿਤਾਂ ਦੀਆਂ…

Read More