ਮੰਚ ਨੇ ਸਕੂਲੀ ਵਿਦਿਆਰਥਣਾਂ ਨੂੰ ਵੰਡੇ ਹੈਂਡਬੈਗ

ਮੰਚ ਨੇ ਸਕੂਲੀ ਵਿਦਿਆਰਥਣਾਂ ਨੂੰ ਵੰਡੇ ਹੈਂਡਬੈਗ

ਮੰਚ ਨੇ ਸਕੂਲੀ ਵਿਦਿਆਰਥਣਾਂ ਨੂੰ ਵੰਡੇ ਹੈਂਡਬੈਗ ਮੋਗਾ, (ਗੁਰਜੰਟ ਸਿੰਘ)-ਭਾਰਤੀ ਜਾਗ੍ਰਿਤੀ ਮੰਚ ਮੋਗਾ ਵਲੋਂ ਸਥਾਨਕ ਐਸ ਡੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ‘ਚ ਸਮਾਰੋਹ ਦਾ ਆਯੋਜਨ ਕੀਤਾ ਗਿਆ। ਮੰਚ ਦੇ ਮੁੱਖ ਸੰਸਥਾਪਕ ਡਾ. ਦੀਪਕ ਕੋਛੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੰਦਰੁਸਤ ਰਹਿਣ ਦੇ ਲਈ ਵਾਤਾਵਰਣ ਦੀ ਰੱਖਿਆ ਕਰਨਾ ਅਤੀ ਜ਼ਰੂਰੀ। ਉਨਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਦੇ ਲਈ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੇ ਰੋਕ ਲਗਾਈ ਹੋਈ ਹੈ, ਕਿਉਂਕਿ ਪਲਾਸਟਿਕ ਦੇ ਲਿਫਾਫੇ ਬਹੁਤ ਹੀ ਜ਼ਿਆਦਾ ਹਾਨੀਕਾਰਕ ਹਨ। ਡਾ. ਕੋਛੜ ਨੇ ਕਿਹਾ ਕਿ ਭਾਰਤੀ ਜਾਗ੍ਰਿਤੀ ਮੰਚ ਵਲੋਂ ਵਾਤਾਵਰਣ ਦੀ ਸੁਰੱਖਿਆ ਲਈ ਕੱਪੜੇ…

Read More