
ਜਲੰਧਰ ਵੈਸਟ ਤੋਂ ਆਪ ਵਿਧਾਇਕ Sheetal angural ਦੇ ਗੰਨਮੈਨ ਨੇ ਖੁਦ ਨੂੰ ਮਾਰੀ ਗੋਲੀ
ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਜਲੰਧਰ ਵੈਸਟ ਤੋਂ ਆ ਰਹੀ ਹੈ ਜਿੱਥੇ ਆਪ ਵਿਧਾਇਕ Sheetal angural ਦੇ ਗੰਨਮੈਨ ਨੇ ਖੁਦ ਨੂੰ ਗੋਲੀ ਮਾਰ ਲਈ ਹੈ ਅਤੇ. ਉਸ ਦੀ ਮੌਤ ਹੋ ਚੁੱਕੀ ਹੈ ਸੂਤਰਾਂ ਦੇ ਹਵਾਲੇ ਤੋਂ ਦਸਿਆ ਜਾ ਰਿਹਾ ਹੈ ਕਿ ਉਸ ਨੇ ਪਰਿਵਾਰਕ ਕਲੇਸ਼ ਦੇ ਚੱਲਦੇ ਇਹ ਕਦਮ ਚੁੱਕਿਆ ਹੈ! Police ਅਤੇ ਫੋਰੈਂਸਿਕ ਟੀਮ ਮੌਕੇ ਤੇ ਪਹੁੰਚ ਚੁੱਕੀ ਹੈ ਅਤੇ ਘਟਨਾ ਸਥਲ ਦੀ ਜਾਂਚ ਕੀਤੀ ਜਾ ਰਹੀ ਹੈ|. ਮ੍ਰਿਤਕ ਦੀ ਪਹਿਚਾਣ ਪਵਨ ਕੁਮਾਰ ਵਾਸੀ ਮਹਿਤਪੁਰ ਵਜੋਂ ਹੋਈ ਹੈ ਉਸ ਦੁਆਰਾ ਆਪਣੇ ਦਿਲ ਦੇ ਕਰੀਬ ਗੋਲੀ ਮਾਰੀ ਗਈ ਹੈ!
ਪੁਲਿਸ ਦੁਆਰਾ ਐਂਬੂਲੈਂਸ ਬੁਲਾ ਲਈ ਗਈ ਹੈ ਅਤੇ ਡੈੱਡ ਬੋਡੀ ਨੂੰ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਹੈ
Please Share This News By Pressing Whatsapp Button