ਸੂਬੇ ਦੀਆਂ ਸਾਰੀਆਂ ਲਿੰਕ ਸੜਕਾਂ ਦੀ 2,000 ਕਰੋੜ ਰੁਪਏ ਦੀ ਲਾਗਤ ਨਾਲ ਜੰਗੀ ਪੱਧਰ ‘ਤੇ ਮੁਰੰਮਤ ਕੀਤੀ ਜਾਵੇਗੀ : ਵਿਜੈ ਇੰਦਰ ਸਿੰਗਲਾ

ਸੂਬੇ ਦੀਆਂ ਸਾਰੀਆਂ ਲਿੰਕ ਸੜਕਾਂ ਦੀ 2,000 ਕਰੋੜ ਰੁਪਏ ਦੀ ਲਾਗਤ ਨਾਲ ਜੰਗੀ ਪੱਧਰ 'ਤੇ ਮੁਰੰਮਤ ਕੀਤੀ ਜਾਵੇਗੀ : ਵਿਜੈ ਇੰਦਰ ਸਿੰਗਲਾ

ਸੂਬੇ ਦੀਆਂ ਸਾਰੀਆਂ ਲਿੰਕ ਸੜਕਾਂ ਦੀ 2,000 ਕਰੋੜ ਰੁਪਏ ਦੀ ਲਾਗਤ ਨਾਲ ਜੰਗੀ ਪੱਧਰ ‘ਤੇ ਮੁਰੰਮਤ ਕੀਤੀ ਜਾਵੇਗੀ : ਵਿਜੈ ਇੰਦਰ ਸਿੰਗਲਾ ਮੋਗਾ, (ਗੁਰਜੰਟ ਸਿੰਘ) ਕੈਪਟਨ ਸਰਕਾਰ ਵਲੋਂ ਕਿਸਾਨਾਂ ਦੀ ਆਰਥਿਕ ਦਸ਼ਾ ਸੁਧਾਰਨ ਲਈ ਛੋਟੇ ਕਿਸਾਨਾਂ ਦਾ ਕਰਜ਼ਾ ਕੀਤਾ ਮੁਆਫ਼ ਆਉਣ ਵਾਲੀ ਮਾਰਚ, 2019 ਤੱਕ ਸੂਬੇ ਦੀਆਂ ਸਾਰੀਆਂ ਲਿੰਕ ਸੜਕਾਂ ਦੀ ਜੰਗੀ ਪੱਧਰ ‘ਤੇ ਮੁਰੰਮਤ ਕੀਤੀ ਜਾਵੇਗੀ, ਜਿਸ ਤੇ 2,000 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰਗਟਾਵਾ ਲੋਕ ਨਿਰਮਾਣ (ਭ ਤੇ ਮ) ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਲੋਕ ਨਿਰਮਾਣ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ…

Read More

ਕਾਂਗਰਸ ਦੇ ਬੀ.ਸੀ ਵਿੰਗ ਦੀ ਹੋਈ ਮੀਟਿੰਗ

ਕਾਂਗਰਸ ਦੇ ਬੀ.ਸੀ ਵਿੰਗ ਦੀ ਹੋਈ ਮੀਟਿੰਗ

ਕਾਂਗਰਸ ਦੇ ਬੀ.ਸੀ ਵਿੰਗ ਦੀ ਹੋਈ ਮੀਟਿੰਗ ਕੇਂਦਰ ‘ਚ ਅਗਲੀ ਸਰਕਾਰ ਕਾਂਗਰਸ ਦੀ ਹੋਵੇਗੀ : ਹਿੰਮਤ ਸਿੰਘ ਮੋਗਾ, 6 ਅਕਤੂਬਰ (ਗੁਰਜੰਟ ਸਿੰਘ)-ਕਾਂਗਰਸ ਪਾਰਟੀ ਦੀ ਬੀ.ਸੀ ਵਿੰਗ ਦੀ ਮੀਟਿੰਗ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹੋਈ। ਮੀਟਿੰਗ ਦੀ ਪ੍ਰਧਾਨਗੀ ਸ਼ਹਿਰੀ ਚੇਅਰਮੈਨ ਹਿੰਮਤ ਸਿੰਘ ਨੇ ਕੀਤੀ ਅਤੇ ਉਨਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਨਾਉਣ ਵਿਚ ਬੀ.ਸੀ ਭਾਈਚਾਰੇ ਦਾ ਅਹਿਮ ਰੋਲ ਰਿਹਾ ਹੈ ਅਤੇ ਲੋਕ ਸਭਾ ਚੋਣਾਂ ਵਿਚ ਵੀ ਬੀ.ਸੀ ਵਿੰਗ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਨਾਉਦ ਵਿਚ ਅਹਿਮ ਯੋਗਦਾਨ ਪਾਵੇਗਾ। ਉਨਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ…

Read More

ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਵਲੋਂ ਪਾਰਟੀ ਦੇ ਜ਼ਿਲਾ ਪੱਧਰੀ ਜਥੇਬੰਦਕ ਢਾਂਚੇ ਦੇ ਐਲਾਨ

ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਵਲੋਂ ਪਾਰਟੀ ਦੇ ਜ਼ਿਲਾ ਪੱਧਰੀ ਜਥੇਬੰਦਕ ਢਾਂਚੇ ਦੇ ਐਲਾਨ

ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਵਲੋਂ ਪਾਰਟੀ ਦੇ ਜ਼ਿਲਾ ਪੱਧਰੀ ਜਥੇਬੰਦਕ ਢਾਂਚੇ ਦੇ ਐਲਾਨ ਮੋਗਾ, (ਗੁਰਜੰਟ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਅਤੇ ਬੀ.ਸੀ. ਵਿੰਗ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਜਥੇ. ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ ਵਿਚ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮੋਗਾ ਦੇ ਪ੍ਰਧਾਨ ਜਥੇ. ਤੀਰਥ ਸਿੰਘ ਮਾਹਲਾ ਅਤੇ ਮੋਗਾ ਹਲਕੇ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਪ੍ਰਧਾਨਗੀ ਹੇਠ ਬੀ.ਸੀ. ਵਿੰਗ ਦੇ ਜ਼ਿਲਾ ਮੋਗਾ ਦੇ…

Read More

ਬਰਗਾੜੀ ਕਾਂਡ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰੇ ਸਰਕਾਰ : ਵਿਧਾਇਕ ਬੈਂਸ

ਬਰਗਾੜੀ ਕਾਂਡ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰੇ ਸਰਕਾਰ : ਵਿਧਾਇਕ ਬੈਂਸ

ਬਰਗਾੜੀ ਕਾਂਡ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰੇ ਸਰਕਾਰ : ਵਿਧਾਇਕ ਬੈਂਸ ਮੋਗਾ, (ਗੁਰਜੰਟ ਸਿੰਘ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਮੋਗਾ ਆਊਣ ਤੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਸਮਾਧਭਾਈ, ਸ਼ਹਿਰੀ ਪ੍ਰਧਾਨ ਸਵਰਨ ਸਿੰਘ, ਰਜਨੀਸ਼ ਕੁਮਾਰ ਲੱਕੀ ਹਲਕਾ ਪ੍ਰਧਾਨ (ਜਨਰਲ ਬਾਡੀ) ਵਲੋਂ ਭਰਵਾ ਸਵਾਗਤ ਕੀਤਾ ਗਿਆ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਤੋਂ ਬਰਗਾੜੀ ਕਾਂਡ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ।ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ‘ਚ ਜੋ ਤੱਥ ਨਿਕਲੇ ਹਨ, ਉਸ ਉੱਪਰ ਸਰਕਾਰ ਨੂੰ ਤੁਰੰਤ ਕਰਨੀ ਚਾਹੀਦੀ ਹੈ।…

Read More

ਕਾਂਗਰਸ ਪਾਰਟੀ ਵਲੋਂ ਲੰਬੀ ਰੈਲੀ ਨੂੰ ਸਫਲ ਕਰਨ ਲਈ ਕੀਤੀ ਮੀਟਿੰਗ

ਕਾਂਗਰਸ ਪਾਰਟੀ ਵਲੋਂ ਲੰਬੀ ਰੈਲੀ ਨੂੰ ਸਫਲ ਕਰਨ ਲਈ ਕੀਤੀ ਮੀਟਿੰਗ

ਕਾਂਗਰਸ ਪਾਰਟੀ ਵਲੋਂ ਲੰਬੀ ਰੈਲੀ ਨੂੰ ਸਫਲ ਕਰਨ ਲਈ ਕੀਤੀ ਮੀਟਿੰਗ ਮੀਟਿੰਗ ਨੂੰ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਸੰਬੋਧਨ ਕਿਹਾ : ਜ਼ਿਲਾ ਮੋਗਾ ਵਿਚੋਂ 400 ਬੱਸਾਂ ਦਾ ਕਾਫਲਾ ਲੰਬੀ ਜਾਵੇਗਾ ਮੋਗਾ, (ਗੁਰਜੰਟ ਸਿੰਘ)-ਸਥਾਨਕ ਰੈਸਟ ਹਾਊਸ ਵਿਚ ਕਾਂਗਰਸ ਪਾਰਟੀ ਦੀ ਲੰਬੀ ਹਲਕੇ ਵਿਚ ਰੱਖੀ ਲਲਕਾਰ ਰੈਲੀ ਨੂੰ ਕਾਮਯਾਬ ਕਰਨ ਲਈ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀਨੇ ਕਿਹਾ ਕਿ ਬਾਦਲਾਂ ਦੀ ਅਸਲੀਅਤ ਲੋਕਾਂ ਸਾਹਮਣੇ ਰੱਖਣ ਲਈ 7 ਅਕਤੂਬਰ ਨੂੰ ਬਾਦਲਾਂ ਦੇ ਗੜ੍ਹ ਲੰਬੀ ਹਲਕੇ ਵਿਚ ਲਲਕਾਰ…

Read More

ਪੰਜਾਬ ‘ਚ ਅਮਨ ਸ਼ਾਂਤੀ ਦੀ ਹਾਲਤ ਵਿਗੜੀ : ਚੀਮਾ

ਪੰਜਾਬ 'ਚ ਅਮਨ ਸ਼ਾਂਤੀ ਦੀ ਹਾਲਤ ਵਿਗੜੀ : ਚੀਮਾ

ਪੰਜਾਬ ‘ਚ ਅਮਨ ਸ਼ਾਂਤੀ ਦੀ ਹਾਲਤ ਵਿਗੜੀ : ਚੀਮਾ ਮਕਸੂਦਾਂ ਤੋਂ ਬਾਅਦ ਮੋਗਾ ‘ਚ ਬਲਾਸਟ ਚਿੰਤਾ ਦਾ ਵਿਸ਼ਾ ਮੋਗਾ, (ਗੁਰਜੰਟ ਸਿੰਘ)-ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੋਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਗਾਇਆ ਹੈ ਕਿ ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਵਿਗੜ ਰਹੀ ਹੈ ਅਤੇ ਹਾਲਾਤ ਇਹ ਹਨ ਕਿ ਅਜਿਹਾ ਸੱਭ ਕੁਝ ਹੋਣ ਦੇ ਬਾਵਜੂਦ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨਾਂ ਕੋਲ ਸੂਬੇ ਦਾ ਗ੍ਰਹਿ ਵਿਭਾਗ ਵੀ ਹੈ, ਸਮੇਤ ਸਮੂੱਚੀ ਸਰਕਾਰ ਦਾ ਇਸ ਵਰਤਾਰੇ…

Read More

ਕਾਂਗਰਸ ਪਾਰਟੀ ਵਲੋਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ‘ਚ ਹੂੰਝਾ ਫੇਰ ਜਿੱਤ ‘ਤੇ ਵਿਧਾਇਕ ਨੂੰ ਦਿੱਤੀ ਵਧਾਈ

ਸੰਮਤੀ ਚੋਣਾਂ ਵਲੋਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਹੂੰਝਾ ਫੇਰ ਜਿੱਤ ਤੇ ਵਿਧਾਇਕ ਨੂੰ ਦਿੱਤੀ ਵਧਾਈ, ਕਰਾਇਆ ਮੂੰਹ ਮਿੱਠਾ

ਕਾਂਗਰਸ ਪਾਰਟੀ ਵਲੋਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ‘ਚ ਹੂੰਝਾ ਫੇਰ ਜਿੱਤ ‘ਤੇ ਵਿਧਾਇਕ ਨੂੰ ਦਿੱਤੀ ਵਧਾਈ ਕਰਵਾਇਆ ਮੂੰਹ ਮਿੱਠਾ ਮੋਗਾ, (ਗੁਰਜੰਟ ਸਿੰਘ)-ਕਾਂਗਰਸ ਪਾਰਟੀ ਨੂੰ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਹੂੰਝਾ ਫੇਰ ਜਿੱਤ ਹਾਸਲ ਹੋਣ ਤੇ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਡਾ. ਹਰਜੋਤ ਕਮਲ ਵਿਧਾਇਕ ਮੋਗਾ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਸੰਦਰਭ ਵਿਚ ਪਾਰਟੀਦੇ ਬੀ ਸੀ ਵਿੰਗ ਦੇ ਸੂਬਾ ਮੀਤ ਵਾਇਸ ਚੇਅਰਮੈਨ ਸੋਹਣ ਸਿੰਘ ਸੱਗੂ ਨੇ ਵਿਧਾਇਕ ਹਰਜੋਤ ਕਮਲ ਮੋਗਾ ਦਾ ਉਨਾਂ ਦੇ ਦਫਤਰ ਜਾ ਕੇ ਮੁੰਹ ਮਿੱਠਾ ਕਰਵਾਇਆ ਅਤੇ ਇਸ ਹੂੰਝਾ ਫੇਰ ਜਿੱਤ ਤੇ…

Read More

ਜ਼ਿਲਾ ਪ੍ਰੀਸ਼ਦ ਦੀਆਂ 15 ਜ਼ੋਨਾਂ ਵਿੱਚੋ 14 ਜੋਨਾਂ ‘ਤੇ ਕਾਂਗਰਸ ਦੇ ਉਮੀਦਵਾਰ ਰਹੇ ਜੇਤੂ

ਜ਼ਿਲਾ ਪ੍ਰੀਸ਼ਦ ਦੀਆਂ 15 ਜ਼ੋਨਾਂ ਵਿੱਚੋ 14 ਜੋਨਾਂ 'ਤੇ ਕਾਂਗਰਸ ਦੇ ਉਮੀਦਵਾਰ ਰਹੇ ਜੇਤੂ

ਜ਼ਿਲਾ ਪ੍ਰੀਸ਼ਦ ਦੀਆਂ 15 ਜ਼ੋਨਾਂ ਵਿੱਚੋ 14 ਜੋਨਾਂ ‘ਤੇ ਕਾਂਗਰਸ ਦੇ ਉਮੀਦਵਾਰ ਰਹੇ ਜੇਤੂ ਸ੍ਰੋਮਣੀ ਅਕਾਲੀ ਦਲ ਨੂੰ ਕੇਵਲ ਇੱਕ ਜੋਨ ‘ਤੇ ਹੀ ਹੋਈ ਜਿੱਤ ਹਾਸਲ ਪੰਚਾਇਤ ਸੰਮਤੀ ਦੀਆਂ 115 ਜੋਨਾਂ ਵਿੱਚੋਂ 92 ਜੋਨਾਂ ‘ਤੇ ਕਾਂਗਰਸ ਦੇ ਉਮੀਦਵਾਰਾਂ ਨੇ ਕੀਤਾ ਕਬਜ਼ਾ ਸ੍ਰੋਮਣੀ ਅਕਾਲੀ ਦਲ ਦੇ 9, ਆਮ ਆਦਮੀ ਪਾਰਟੀ 3 ਅਤੇ 11 ਹੋਰ ਉਮੀਦਵਾਰ ਰਹੇ ਜੇਤੂ ਮੋਗਾ, (ਗੁਰਜੰਟ ਸਿੰਘ)-ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਜ਼ਿਲ੍ਹੇ ਅੰਦਰ 19 ਸਤੰਬਰ ਨੂੰ ਹੋਈਆਂ ਵੋਟਾਂ ਦੀ ਗਿਣਤੀ ਦਾ ਕੰਮ ਜ਼ਿਲ੍ਹੇ ਅੰਦਰ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ…

Read More

ਕਾਂਗਰਸ ਨੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ‘ਚ ਕੀਤਾ ਲੋਕਰਾਜ ਦਾ ਘਾਣ : ਜਥੇਦਾਰ ਤੋਤਾ ਸਿੰਘ

ਕਾਂਗਰਸ ਨੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਕੀਤਾ ਲੋਕਰਾਜ ਦਾ ਘਾਣ : ਜਥੇਦਾਰ ਤੋਤਾ ਸਿੰਘ

ਕਾਂਗਰਸ ਨੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ‘ਚ ਕੀਤਾ ਲੋਕਰਾਜ ਦਾ ਘਾਣ : ਜਥੇਦਾਰ ਤੋਤਾ ਸਿੰਘ ਸਿੱਟੇ ਵਜੋਂ ਪੋਲਿੰਗ 80% ਤੋਂ ਘੱਟ ਕੇ 57% ‘ਤੇ ਸਿਮਟ ਕੇ ਰਹਿ ਗਈ ਮੋਗਾ, (ਗੁਰਜੰਟ ਸਿੰਘ)-ਪੰਜਾਬ ‘ਚ ਮੌਜੂਦਾ ਕਾਂਗਰਸ ਸਰਕਾਰ ਵਲੋਂ ਆਪਣੀ ਤਾਕਤ ਦੇ ਬਲਬੂਤੇ ‘ਤੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ‘ਚ ਕੀਤੇ ਲੋਕ ਰਾਜ ਦੇ ਕਥਿਤ ਘਾਣ ਤੋਂ ਪੰਜਾਬ ਦੀ ਜਨਤਾ ਭਲੀ ਭਾਂਤੀ ਜਾਣੂ ਹੈ ਅਤੇ ਕਾਂਗਰਸ ਲੀਡਰਾਂ ਵਲੋਂ ਪਾਰਟੀ ਦੀ ਕਥਿਤ ਸਹਿ ਉਤੇ ਚੋਣਾਂ ਦੌਰਾਨ ਕੀਤੀ ਗਈ ਧੱਕੇਸ਼ਾਹੀ ਦਾ ਸਿੱਟਾ ਇਹ ਨਿੱਕਲਿਆ ਕਿ ਹਮੇਸ਼ਾ ਇੰਨਾਂ ਚੋਣਾਂ ‘ਚ ਹੋਣ ਵਾਲੀ 80…

Read More

ਪਿੰਡ ਰੋਡੇ ਨਵਾਂ ਵਿਖੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 21 ਨੂੰ

ਪਿੰਡ ਰੋਡੇ ਨਵਾਂ ਵਿਖੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 21 ਨੂੰ ਮੋਗਾ (ਗੁਰਜੰਟ ਸਿੰਘ)-ਜ਼ਿਲਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡੀ.ਪੀ.ਐਸ.ਖਰਬੰਦਾ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜ਼ਿਲੇ ਦੇ ਪਿੰਡ ਰੋਡੇ ਨਵਾਂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਪੋਲਿੰਗ ਸਟੇਸ਼ਨ ਨੰਬਰ 126 ‘ਤੇ 21 ਸਤੰਬਰ ਨੂੰ ਮੁੜ ਵੋਟਾਂ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਵੋਟਾਂ ਸਵੇਰੇ 8 ਵਜੇ ਤੋ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ।

Read More