ਪੰਜਾਬ ਸਰਕਾਰ ਖਿਲਾਫ ਰੋਸ ਧਰਨਾ ਲਾ ਕੇ ਕੀਤੀ ਨਾਅਰੇਬਾਜੀ

ਪੰਜਾਬ ਸਰਕਾਰ ਖਿਲਾਫ ਰੋਸ ਧਰਨਾ ਲਾ ਕੇ ਕੀਤੀ ਨਾਅਰੇਬਾਜੀ1

ਪੰਜਾਬ ਸਰਕਾਰ ਖਿਲਾਫ ਰੋਸ ਧਰਨਾ ਲਾ ਕੇ ਕੀਤੀ ਨਾਅਰੇਬਾਜੀ ਕਿਰਤੀ ਕਿਸਾਨ ਯੂਨੀਅਨ ਨੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਲਗਾਇਆ ਪਰਾਲੀ ਦਾ ਢੇਰ ਮੋਗਾ, (ਗੁਰਜੰਟ ਸਿੰਘ) ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਆਦੇਸ਼ ਦੇ ਖਿਲਾਫ ਡਿਪਟੀ ਕਮਿਸ਼ਨਰ ਦਫਤਰ ਦੇ ਮੂਹਰੇ ਪਰਾਲੀ ਦਾ ਢੇਰ ਦਾ ਲਾ ਕੇ ਰੋਸ ਧਰਨਾ ਲਗਾਇਆ ਅਤੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ। ਨਾਅਰੇਬਾਜੀ ਕਰਦਿਆਂ ਕਿਸਾਨਾਂ ਨੇ ਮੰਗ ਕੀਤੀ ਕਿ ਸੁਸਾਇਟੀ ‘ਚ ਔਜਾਰ ਸਸਤੇ ਰੇਟਾਂ ਤੇ ਮੁਹੱਈਅ ਕਰਵਾਏ ਜਾਣ। ਜ਼ਿਲਾ ਪ੍ਰਧਾਨ ਛਿੰਦਰ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸਰਕਾਰ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਿਆ…

Read More

ਬਜਰੰਗ ਦਲ ਹਿੰਦੁਸਤਾਨ ਨੇ ਨੈਸਲੇ ਮਜ਼ਦੂਰ ਸੰਘ ਦੇ ਸਮਰਥਨ ‘ਚ ਕੀਤਾ ਰੋਡ ਜਾਮ

ਬਜਰੰਗ ਦਲ ਹਿੰਦੁਸਤਾਨ ਨੇ ਨੈਸਲੇ ਮਜ਼ਦੂਰ ਸੰਘ ਦੇ ਸਮਰਥਨ 'ਚ ਕੀਤਾ ਰੋਡ ਜਾਮ

ਬਜਰੰਗ ਦਲ ਹਿੰਦੁਸਤਾਨ ਨੇ ਨੈਸਲੇ ਮਜ਼ਦੂਰ ਸੰਘ ਦੇ ਸਮਰਥਨ ‘ਚ ਕੀਤਾ ਰੋਡ ਜਾਮ ਮੋਗਾ, (ਗੁਰਜੰਟ ਸਿੰਘ) ਬਜਰੰਗ ਦਲ ਹਿੰਦੁਸਤਾਨ ਨੇ ਲੈਬਰ ਸੈਲ ਦੇ ਪੰਜਾਬ ਪ੍ਰਦੇਸ਼ ਮੁਖੀ ਵੀਰਪ੍ਰਤਾਪ ਸਿੰਘ ਦੀ ਅਗਵਾਈ ਵਿਚ ਨੈਸਲੇ ਦੇ ਮਜ਼ਦੂਰਾਂ ਵਲੋਂ ਚੱਲ ਰਹੇ 16ਵੇਂ ਦਿਨ ਦੇ ਅੰਦੋਲਨ ਦੇ ਸਮਰਥਨ ‘ਚ ਨੈਸਲੇ ਗੇਟ ਦੇ ਮੂਹਰੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਪ੍ਰਦੇਸ਼ ਪ੍ਰਧਾਨ ਸਾਹਿਲ ਗੁਪਤਾ ਵਿਸ਼ੇਸ਼ ਤੌਰ ਤੇ ਪੁੱਜੇ। ਇਸ ਮੌਕੇ ਅਪਣੇ ਸੰਬੋਧਨ ਵਿਚ ਸਾਹਿਲ ਗੁਪਤਾ ਨੇ ਕਿਹਾ ਕਿ ਨੈਸਲੇ ਕੰਪਨੀ ਮਜ਼ਦੂਰ ਠੇਕੇਦਾਰ ਨਾਲ ਮਿਲ ਕੇ ਮਜਦੂਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਮਜ਼ਦੂਰਾਂ ਨੂੰ…

Read More

ਪਰਾਲੀ ਜ਼ਮੀਨ ‘ਚ ਵਾਹੁਣ ਵਾਸਤੇ 5000 ਰੁਪਏ ਦਿੱਤੇ ਜਾਣ : ਜੈਮਲਵਾਲਾ

ਪਰਾਲੀ ਜ਼ਮੀਨ ‘ਚ ਵਾਹੁਣ ਵਾਸਤੇ 5000 ਰੁਪਏ ਦਿੱਤੇ ਜਾਣ : ਜੈਮਲਵਾਲਾ ਮੋਗਾ, (ਗੁਰਜੰਟ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲਾ ਮੋਗਾ ਦੀ ਮੀਟਿੰਗ ਨੇਚਰ ਪਾਰਕ ਮੋਗਾ ਹੋਈ ਜਿਸਦੀ ਪ੍ਰਧਾਨਗੀ ਜਸਵੰਤ ਸਿੰਘ ਜੈਮਲਵਾਲਾ ਨੇ ਕੀਤੀ, ਜਿਸ ਵਿਚ ਜ਼ਿਲਾ ਸਕੱਤਰ ਜਨਰਲ ਜਗਤਾਰ ਸਿੰਘ ਚੋਟੀਆਂ ਖੁਰਦ ਅਤੇ ਪੰਜਾਬ ਮੀਤ ਪ੍ਰਧਾਨ ਸੂਰਤ ਸਿੰਘ ਕਾਦਰਵਾਲਾ, ਪ੍ਰੀਤਮ ਸਿੰਘ ਬਾਘਾਪੁਰਾਣਾ ਮੀਤ ਪ੍ਰਧਾਨ ਪੰਜਾਬ, ਸੂਰਤ ਸਿੰਘ ਬ੍ਰਾਹਮਕੇ ਅਤੇ ਮੋਹਨ ਸਿੰਘ ਜੀਂਦੜਾ ਵੀ ਹਾਜਰ ਹੋਏ। ਅੱਜ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਮੰਗ ਕਰਦੀ ਹੈ ਕਿ ਕਿਸਾਨਾਂ ਨੂੰ ਪਰਾਲੀ ਜਮੀਨ ਵਿਚ ਵਾਹੁਣ ਵਾਸਤੇ ਪ੍ਰਤੀ ਏਕੜ ਪੰਜਾਬ ਸਰਕਾਰ 5000/- ਰੁਪੈ ਕਿਸਾਨਾਂ ਨੂੰ…

Read More

ਨੈਸਲੇ ਠੇਕੇਦਾਰ ਲੈਬਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ 14ਵੇਂ ਦਿਨ ਜਾਰੀ

ਨੈਸਲੇ ਠੇਕੇਦਾਰ ਲੈਬਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ 14ਵੇਂ ਦਿਨ ਜਾਰੀ

ਨੈਸਲੇ ਠੇਕੇਦਾਰ ਲੈਬਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ 14ਵੇਂ ਦਿਨ ਜਾਰੀ ਮੋਗਾ, (ਗੁਰਜੰਟ ਸਿੰਘ)–ਪਿਛਲੇ 10 ਸਾਲਾਂ ਤੋਂ ਨੈਸਲੇ ਫੈਕਟਰੀ ‘ਚ ਕੰਮ ਕਰਨ ਵਾਲੇ ਸੱਤ ਕਰਮਚਾਰੀਆਂ ਨੂੰ ਤਬਦੀਲ ਅਤੇ 2 ਕਰਮਚਾਰੀਆਂ ਨੂੰ ਸਸਪੈਂਡ ਕਰਨ ਦੇ ਮਾਮਲੇ ‘ਚ ਨੈਸਲੇ ਠੇਕੇਦਾਰ ਲੈਬਰ ਯੂਨੀਅਨ ਦੇ ਮੈਂਬਰਾਂ ਨੇ ਅੱਜ 14ਵੇਂ ਦਿਨ ਭੁੱਖ ਹੜਤਾਲ ਕਰਕੇ ਮੈਨੇਜਮੈਂਟ ਦੇ ਖਿਲਾਫ ਨਾਅਰੇਬਾਜੀ ਕੀਤੀ। ਇਸ ਭੁੱਖ ਹੜਤਾਲ ਦੌਰਾਨ ਕਰਮਚਾਰੀਆਂ ਦੇ ਪ੍ਰੀਵਾਰਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਭੁੱਖ ਹੜਤਾਲ ਤੇ ਬੈਠੇ ਕਰਮਚਾਰੀਆਂ ਦੀ ਮੰਗ ਹੈ ਕਿ ਨੈਸਲੇ ਮੈਨੇਜਮੈਂਟ ਅਤੇ ਠੇਕੇਦਾਰ ਜਦ ਤੱਕ ਤਬਦੀਲ ਅਤੇ ਸਸਪੈਂਡ ਕੀਤੇ ਕਰਮਚਾਰੀਆਂ…

Read More

ਬਰਨਾਲਾ ਦੀ ਰੈਲੀ ਵਿਚ ਸ਼ਾਮਲ ਹੋਣ ਲਈ ਕਿਸਾਨਾਂ ‘ਚ ਉਤਸ਼ਾਹ

ਬਰਨਾਲਾ ਦੀ ਰੈਲੀ ਵਿਚ ਸ਼ਾਮਲ ਹੋਣ ਲਈ ਕਿਸਾਨਾਂ ‘ਚ ਉਤਸ਼ਾਹ ਨਿਹਾਲ ਸਿੰਘ ਵਾਲਾ, (ਰਾਜਵਿੰਦਰ ਰੌਂਤਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ13 ਅਕਤੂਬਰ ਦੀ ਬਰਨਾਲਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਕਾਫ਼ੀ ਉਤਸ਼ਾਹ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਰਾਲੀ ਫ਼ੂਕਣ ਦੀ ਮਜਬੂਰੀ ,ਨਰਮੇ ਦੀ ਖ੍ਰੀਦ, ਫ਼ਸਲਾਂ ਦੇ ਪੂਰੇ ਮੁੱਲ ਲੈਣ ਆਦਿ ਮੰਗਾਂ ਮੰਨਵਾਉਣ ਨੂੰ ਲੈ ਕੇ ਹੋਣ ਵਾਲੀ ਰੈਲੀ ਵਿਚ ਵੱਧ ਤੋਂ ਵੱਧ ਇਕੱਠ ਕਰਨ ਲਈ ਹਲਕੇ ਦੇ ਪਿੰਡਾਂ ਵਿਚ ਮੀਟਿੰਗਾ ਕੀਤੀਆਂ ਗਈਆਂ ।ਪਿੰਡ ਰੌਂਤਾ, ਖਾਈ, ਪੱਤੋ ,ਰਣਸੀਂਹ, ਭਾਗੀਕੇ, ਨੰਗਲ, ਤਖਤੂਪੁਰਾ, ਪੱਖਰਵੱਡ ਆਦਿ ਪਿੰਡਾਂ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਿਲਾ ਆਗੂ…

Read More

ਪੰਜਾਬ ਸਟੂਡੈਂਟਸ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਮੋਗਾ, (ਗੁਰਜੰਟ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਆਪਣੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਪੀਐਸਯੂ ਦੇ ਨੇਤਾ ਕਰਮਜੀਤ ਸਿੰਘ ਕੋਟਕਪੂਰਾ ਅਤੇ ਜ਼ਿਲਾ ਪ੍ਰਧਾਨ ਮੋਹਨ ਸਿੰਘ ਔਲਖ਼ ਨੇ ਕਿਹਾ ਕਿ ਬੀਤੀ 18 ਸਤੰਬਰ ਤੋਂ ਪੀ.ਐਸ.ਯੂ ਸਮੇਤ ਕਈ ਵਿਦਿਆਰਥੀ ਜਥੇਬੰਦੀਆਂ ਵਲੋਂ ਮੋਰਚਾ ਬਣਾ ਕੇ ਆਪਣੀਆਂ ਹੱਕ ਮੰਗਾਂ ਦੇ ਲਈ ਪਟਿਆਲਾ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ ਕਰ ਰਹੇ ਹਨ। ਯੂਨੀਵਰਸਿਟੀ ਪ੍ਰਸਾਸ਼ਨ ਵਲੋਂ ਮੰਗਾਂ ਮੰਨਣ ਦੀ ਬਜਾਏ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ…

Read More

ਮਾਮਲਾ ਧਰਨੇ ਤੇ ਬੈਠੇ ਵਿਦਿਆਰਥੀਆਂ ਤੇ ਹਮਲੇ ਦਾ

ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਦੋਸ਼ੀਆਂ ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ਹਿਰ ਕੀਤਾ ਰੋਸ ਮਾਰਚ

ਮਾਮਲਾ ਧਰਨੇ ਤੇ ਬੈਠੇ ਵਿਦਿਆਰਥੀਆਂ ਤੇ ਹਮਲੇ ਦਾ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਦੋਸ਼ੀਆਂ ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ਹਿਰ ਕੀਤਾ ਰੋਸ ਮਾਰਚ ਮੋਗਾ, (ਗੁਰਜੰਟ ਸਿੰਘ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ, ਸਰਵ ਭਾਰਤ ਨੌਜਵਾਨ ਸਭਾ ਅਤੇ ਟਰੇਡ ਯੂਨੀਅਨ ਮੋਗਾ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਉਪਰ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਅੱਜ ਮੋਗਾ ਦੇ ਮੇਨ ਚੌਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਵਿਦਿਆਰਥੀਆਂ ਨੌਜਵਾਨਾਂ ਦੇ ਮੁਲਾਜ਼ਮਾ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਦੇ ਕੌਮੀ ਜਨਰਲ ਸਕੱਤਰ ਵਿੱਕੀ ਮਹੇਸ਼ਰੀ ਅਤੇ ਲੜਕੀਆਂ ਦੀ ਕੌਮੀ ਕਨਵੀਨਰ ਕਰਮਵੀਰ ਬੱਧਨੀ ਨੇ ਕਿਹਾ…

Read More

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਰੋਸ ਧਰਨਾ ਲਾ ਕੇ ਕੀਤੀ ਨਾਅਰੇਬਾਜੀ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਰੋਸ ਧਰਨਾ ਲਾ ਕੇ ਕੀਤੀ ਨਾਅਰੇਬਾਜੀ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਰੋਸ ਧਰਨਾ ਲਾ ਕੇ ਕੀਤੀ ਨਾਅਰੇਬਾਜੀ ਮੋਗਾ, 10 ਅਕਤੂਬਰ (ਗੁਰਜੰਟ ਸਿੰਘ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਜ਼ਿਲਾ ਕਮੇਟੀ ਮੋਗਾ ਵਲੋਂ ਦਲਿਤਾਂ ਦੇ ਬਿਜਲੀ ਬਿੱਲਾਂ ਦੀ ਅਸਿੱਧੇ ਤੌਰ ਤੇ ਸਬਸਿਡੀ ਖਤਮ ਕਰਨ ਵਿਰੁੱਧ ਐਕਸ਼ੀਅਨ ਦਫਤਰ ਬਿਜਲੀ ਬੋਰਡ ਮੋਗਾ ਦੇ ਮੂਹਰੇ ਧਰਨਾ ਲਾ ਕੇ ਨਾਅਰੇਬਾਜੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਹੀਰਾ ਸਿੰਘ, ਰਵੈਤ ਸੰਘ, ਤੇਜ ਸਿੰਘ ਨਾਹਲ ਖੋਟੇ, ਨਛੱਤਰ ਸਿੰਘ ਪ੍ਰੇਮੀ, ਕਿਸਾਨ ਨੇਤਾ ਟਹਿਲ ਸਿੰਘ ਆਦਿ ਨੇ ਕਿਹਾ ਕਿ ਕਿਸਾਨਾਂ ਦੀਆਂ ਮੋਟਰਾਂ ਦੇ ਬਿਜਲੀ ਬਿੱਲਾਂ ਦੀ ਮੁਆਫੀ ਦੀ ਤਰਜ ਤੇ ਬੀਤੀ ਅਕਾਲੀ ਭਾਜਪਾ ਸਰਕਾਰ ਵਲੋਂ ਦਲਿਤਾਂ ਦੀਆਂ…

Read More

ਸਾਂਝਾ ਅਧਿਆਪਕ ਮੋਰਚਾ ਨੇ ਭਾਗੀਕੇ ਵਿਖੇ ਕੀਤਾ ਰੋਸ ਮਾਰਚ

ਸਾਂਝਾ ਅਧਿਆਪਕ ਮੋਰਚਾ ਨੇ ਭਾਗੀਕੇ ਵਿਖੇ ਕੀਤਾ ਰੋਸ ਮਾਰਚ

ਸਾਂਝਾ ਅਧਿਆਪਕ ਮੋਰਚਾ ਨੇ ਭਾਗੀਕੇ ਵਿਖੇ ਕੀਤਾ ਰੋਸ ਮਾਰਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ ਹਲਕਾ ਇੰਚਾਰਜ ਰਾਜਵਿੰਦਰ ਕੌਰ ਭਾਗੀਕੇ ਮੰਗ ਪੱਤਰ ਲੈਣ ਤੋਂ ਕੀਤਾ ਇੰਨਕਾਰ ਨਿਹਾਲ ਸਿੰਘ ਵਾਲਾ, (ਰਾਜਵਿੰਦਰ ਰੌਂਤਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਹੇਠ ਸਾਂਝਾਂ ਅਧਿਆਪਕ ਮੋਰਚਾ ਬਲਾਕ ਨਿਹਾਲ ਸਿੰਘ ਵਾਲਾ ਵਲੋਂ ਪਿੰਡ ਭਾਗੀਕੇ ਵਿਖੇ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆਂ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ। ਪਰ ਜਦੋਂ ਉਹਨਾਂ ਨੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਭਾਗੀਕੇ ਨੂੰ ਮੰਗ ਪੱਤਰ ਦੇਣਾ ਚਾਹਿਆ ਤਾਂ ਬੀਬੀ ਨੇ ਮੰਗ ਪੱਤਰ ਲੈਣ ਤੋਂ ਇਨਕਾਰ ਕਰ ਦਿੱਤਾ।…

Read More

ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਦੇ ਆਗੂਆਂ ਦੀਆਂ ਮੁਅੱਤਲੀਆ ਤੋਂ ਭੜਕੇ ਅਧਿਆਪਕ, ਕੀਤਾ ਵਿਧਾਇਕ ਮੋਗਾ ਨੂੰ ਖੂਨ ਭੇਂਟ

ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਦੇ ਆਗੂਆਂ ਦੀਆਂ ਮੁਅੱਤਲੀਆ ਤੋਂ ਭੜਕੇ ਅਧਿਆਪਕ, ਕੀਤਾ ਵਿਧਾਇਕ ਮੋਗਾ ਨੂੰ ਖੂਨ ਭੇਂਟ

ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਦੇ ਆਗੂਆਂ ਦੀਆਂ ਮੁਅੱਤਲੀਆ ਤੋਂ ਭੜਕੇ ਅਧਿਆਪਕ, ਕੀਤਾ ਵਿਧਾਇਕ ਮੋਗਾ ਨੂੰ ਖੂਨ ਭੇਂਟ ਪੂਰੀਆਂ ਤਨਖਾਹਾਂ ਤੇ ਰੈਗੂਲਰ ਹੋਣ ਤੱਕ ਪੱਕਾ ਮੋਰਚਾ/ਮਰਨ ਵਰਤ ਰਹੇਗਾ ਜਾਰੀ : ਬਾਜੇਕੇ ਮੋਗਾ, (ਗੁਰਜੰਟ ਸਿੰਘ)-3 ਅਕਤੂਬਰ ਨੂੰ ਪੰਜਾਬ ਕੈਬਨਿਟ ਦੁਆਰਾ ਐੱਸ.ਐੱਸ.ਏ/ਰਮਸਾ ਅਧਿਆਪਕਾਂ ਦੀਆਂ ਮੋਜੂਦਾ ਤਨਖਾਹਾਂ ਤੇ 65% ਤੋ 75% ਤੱਕ ਕਟੌਟੀ ਕਰਨ ਦੇ ਗੈਰ ਸੰਵਿਧਾਂਨਕ ਫੈਸਲੇ ਦੇ ਖਿਲਾਫ ਅਤੇ ਪੂਰੀਆਂ ਤਨਖਾਹਾਂ ਤੇ ਸੇਵਾਵਾਂ ਸਿੱਖਿਆਂ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ 7 ਅਕਤੂਬਰ ਤੋ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਹੇਠ ਪਟਿਆਲੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਸਾਹਮਣੇ ਸ਼ੁਰੂ ਕੀਤੇ ਪੱਕੇ ਮੋਰਚੇ ਅਤੇ ਮਰਨ ਵਰਤ ਦੇ…

Read More