ਯੂਨੀਵਰਸਲ ਨੇ ਲਗਵਾਇਆ ਮਨਦੀਪ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ

ਯੂਨੀਵਰਸਲ ਨੇ ਲਗਵਾਇਆ ਮਨਦੀਪ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ

ਮੋਗਾ, (ਜਗਮੋਹਨ ਸ਼ਰਮਾ) : ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅਮਿੰ੍ਰਤਸਰ ਰੋਡ ਮੋਗਾ, ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ-ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਸੰਸਥਾ ਨੇ ਇਸ ਵਾਰ ਮਨਦੀਪ ਸਿੰਘ ਰਾਣੂ ਸਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਪੰਬੀਆਂ ਜ਼ਿਲਾ ਲੁਧਿਆਣਾ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਲਗਵਾ ਕੇ ਦਿੱਤਾ ਹੈ। ਉਨਾਂ ਦੱਸਿਆ ਕਿ ਜਿਨਾਂ ਦੇ ਸਪਾਉਸ ਕੈਨੇਡਾ ਵਿਚ ਸਟੱਡੀ ਵੀਜ਼ਾ ਤੇ ਹਨ ਉਹ ਆਪਣਾ ਕੈਨੇਡਾ ਦਾ ਵਰਕ ਪਰਮਿਟ ਬੜੀ ਆਸਾਨੀ ਨਾਲ ਲਗਵਾ ਸਕਦੇ ਹਲ ਅਤੇ ਕੈਨੇਡਾ ਓਪਨ ਵਰਕ ਪਰਮਿਟ ਲਈ ਆ ਕੇ ਮਿਲ ਸਕਦੇ ਹਨ।

Related posts

Leave a Comment