ਐਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਐਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, (ਜਗਮੋਹਨ ਸ਼ਰਮਾ) : ਪੰਜਾਬ ਸਰਕਾਰ ਦੀ ਮਾਨਤਾ ਪ੍ਰਾਪਤ ਏਜੰਸੀ ਐਂਜਲਸ ਇੰਟਰਨੈਸ਼ਨਲ ਅੰਮ੍ਰਿਤਸਰ ਰੋਡ ਦੁਆਰਾ ਵਿਦਿਆਰਥੀਆਂ ਨੂੰ ਕੈਨੇਡਾ, ਆਸਟ੍ਰੇਲੀਆ, ਯੂ.ਐਸ.ਏ., ਯੂਰਪ ਆਦਿ ਦੇਸ਼ਾਂ ਵਿੱਚ ਭੇਜ ਕੇ ਉਨਾਂ ਦੇ Àਜਵਲ ਭਵਿੱਖ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੀ ਇਸ ਲੜੀ ਨੂੰ ਜਾਰੀ ਰੱਖਦਿਆਂ ਇਸ ਵਾਰ ਸੰਸਥਾ ਵੱਲੋਂ ਰੀਮਾ ਰਾਣੀ ਪਤਨੀ ਹਰਮਨਪ੍ਰੀਤ ਸਿੰਘ ਅਤੇ ਉਸ ਦੇ ਪਤੀ ਹਰਮਨਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਜਿਲਾ ਮੋਗਾ ਦਾ ਪਤੀ-ਪਤਨੀ ਦਾ ਆਸਟ੍ਰੇਲੀਆ ਦੇ ਪਰਥ ਸ਼ਹਿਰ ਦਾ ਸਟੱਡੀ ਵੀਜ਼ਾ ਲਗਵਾ ਕੇ ਵਿਦੇਸ਼ ਪੜਨ ਜਾਣ ਦਾ ਸੁਪਨਾ ਸਾਕਾਰ ਕੀਤਾ। ਡਾਇਰੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਸਪਾਊਸ ਵੀਜ਼ਾ ਤਹਿਤ ਆਸਟ੍ਰੇਲੀਆ ਜਾਣਾ ਚਾਹੁੰਦੇ ਹਨ ਅਜਿਹੇ ਵਿਦਿਆਰਥੀ ਗ੍ਰੈਜੂਏਸ਼ਨ ਕੰਪਲੀਟ ਕਰਨ ਤੋਂ ਬਾਅਦ 6.0 ਜਾਂ 6.5 ਬੈਂਡ ਪ੍ਰਾਪਤ ਕਰਕੇ ਆਪਣੇ ਸਪਾਊਸ ਅਤੇ ਬੱਚਿਆਂ ਸਮੇਤ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਇਕੱਠਿਆਂ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਰੀਮਾ ਰਾਣੀ ਅਤੇ ਉਸ ਦੇ ਪਤੀ ਹਰਮਨਪ੍ਰੀਤ ਸਿੰਘ ਨੇ ਸੰਸਥਾ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ।

Related posts

Leave a Comment