ਰਾਜਿੰਦਰਾ ਪਬਲਿਕ ਸਕੂਲ ਵਿਚ ਮਨਾਇਆ ਰੱਖੜੀ ਦਾ ਤਿਉਹਾਰ

ਰਾਜਿੰਦਰਾ ਪਬਲਿਕ ਸਕੂਲ ਵਿਚ ਮਨਾਇਆ ਰੱਖੜੀ ਦਾ ਤਿਉਹਾਰ

ਰਾਜਿੰਦਰਾ ਪਬਲਿਕ ਸਕੂਲ ਵਿਚ ਮਨਾਇਆ ਰੱਖੜੀ ਦਾ ਤਿਉਹਾਰ
ਮੋਗਾ, (ਜਗਮੋਹਨ ਸ਼ਰਮਾ) ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਦੇ ਹੱਥ ਤੇ ਰੱਖੜੀ ਬੰਨੀਆ। ਇਸ ਮੌਕੇ ਸਕੂਲ ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ ਨੇ ਸਾਰਿਆ ਨੂੰ ਰੱਖੜੀ ਦੀ ਵਧਾਈ ਦਿੱਤੀ ਅਤੇ ਇਸਦੀ ਮਹੱਤਾ ਬਾਰੇ ਵਿਸਤਾਰ ਪੂਰਵਕ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਇਹ ਰੱਖੜੀ ਦਾ ਤਿਉਹਾਰ ਭਾਈ-ਭੈਣ ਦੇ ਬੰਧਨ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਸਕੂਲ ਵੱਲੋਂ ਇਸ ਪ੍ਰਕਾਰ ਦੇ ਮੁਕਾਬਲੇ ਇਸ ਪ੍ਰਕਾਰ ਜਾਰੀ ਰਹਿਣਗੇ। ਇਸ ਮੌਕੇ ਪ੍ਰਿੰਸੀਪਲ ਮੈਡਮ ਸੁਧਾ.ਕੇ.ਆਰ ਨੇ ਰੱਖੜੀ ਤਿਉਹਾਰ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਇਸ ਮੌਕੇ ਐਕਟੀਵਿਟੀ ਇੰਚਾਰਜ਼ ਅੰਜੂ ਜਿੰਦਲ, ਕੋਆਡੀਨੇਟਰ ਅੰਮ੍ਰਿਤ ਅਰੋੜਾ, ਜਸਪ੍ਰੀਤ, ਜਸਕਰਨ ਅਤੇ ਸਮੂਹ ਸਟਾਫ ਹਾਜ਼ਰ ਸਨ।

Related posts

Leave a Comment