ਬਲੂਮਿੰਗ ਬਡਜ਼ ਸਕੂਲ ਵਿੱਚ ਸਮਰ ਕੈਂਪ ਦੌਰਾਨ ਮਹਿੰਦੀ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ

ਬਲੂਮਿੰਗ ਬਡਜ਼ ਸਕੂਲ ਵਿੱਚ ਸਮਰ ਕੈਂਪ ਦੌਰਾਨ ਮਹਿੰਦੀ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ

ਬਲੂਮਿੰਗ ਬਡਜ਼ ਸਕੂਲ ਵਿੱਚ ਸਮਰ ਕੈਂਪ ਦੌਰਾਨ ਮਹਿੰਦੀ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ

ਮੋਗਾ (ਗੁਰਜੰਟ ਸਿੰਘ): ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਚੱਲ ਰਹੇ 10 ਰੋਜ਼ਾ ਕੈਂਪ ਦੌਰਾਨ ਵੱਖ ਵੱਖ ਇੰਨਡੋਰ ਅਤੇ ਆਊਟਡੋਰ ਖੇਡਾਂ, ਫਨ ਗੇਮਜ਼, ਸੰਗੀਤ ਕਲਾ ਡਾਂਸ, ਕੁਕਿੰਗ, ਸਿਲਾਈ ਕਢਾਈ, ਸੁੰਦਰ ਲਿਖਾਈ ਆਦਿ ਦੇ ਨਾਲ ਨਾਲ ਅੱਜ ਮਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਇਹ ਮਹਿੰਦੀ ਅਤੇ ਰੰਗੋਲੀ ਮੁਕਾਬਲੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਵਿੱਚ ਕਰਵਾਏ ਗਏ। ਲੜਕੀਆਂ ਵੱਲੋਂ ਇਨ•ਾਂ ਮੁਕਾਬਲਿਆਂ ਵਿੱਚ ਵਧ ਚੜ• ਕੇ ਹਿੱਸਾ ਲਿਆ। ਬੱਚਿਆਂ ਵੱਲੋਂ ਬਹੁਤ ਸੁੰਦਰ ਅਤੇ ਅਕਰਸ਼ਿਤ ਮਹਿੰਦੀ ਤੇ ਰੰਗੋਲੀ ਦੇ ਡਿਜ਼ਾਇਨ ਬਣਾ ਕੇ ਆਪਣੇ ਅੰਦਰਲੀ ਪ੍ਰਤਿਭਾ ਨੂੰ ਉਭਾਰਿਆ। ਇਸੇ ਤਰ•ਾਂ ਬੱਚਿਆਂ ਵੱਲੋਂ ਡਰਾਇੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਇਨ•ਾਂ ਮੁਕਾਬਲਿਆਂ ਵਿੱਚ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਮਰ ਕੈਂਪ ਦੀ ਕਲੋਜ਼ਿੰਗ ਸੈਰਾਮਨੀ ਉੱਤੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

Related posts

Leave a Comment