ਪੰਜਾਬ ਸਟੂਡੈਂਟਸ ਯੂਨੀਅਨ ਨੇ ਪ੍ਰਦੇਸ਼ ਪੱਧਰੀ ਪ੍ਰਦਰਸ਼ਨ ਕੀਤੀ ਤਿਆਰੀਆਂ ਲਈ ਮੀਟਿੰਗ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪ੍ਰਦੇਸ਼ ਪੱਧਰੀ ਪ੍ਰਦਰਸ਼ਨ ਕੀਤੀ ਤਿਆਰੀਆਂ ਲਈ ਮੀਟਿੰਗ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪ੍ਰਦੇਸ਼ ਪੱਧਰੀ ਪ੍ਰਦਰਸ਼ਨ ਕੀਤੀ ਤਿਆਰੀਆਂ ਲਈ ਮੀਟਿੰਗ
ਮੋਗਾ, (ਗੁਰਜੰਟ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 3 ਨਵੰਬਰ ਨੂੰ ਕੀਤੇ ਜਾ ਰਹੇ ਪ੍ਰਦੇਸ਼ ਪੱਧਰੀ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ ਅੱਜ ਡੀਐਮ ਕਾਲਜ ਮੋਗਾ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੀਐਸਯੂ ਦੇ ਜਿਲਾ ਕੈਸ਼ੀਅਰ ਜਗਵੀਰ ਕੌਰ ਮੋਗਾ ਨੇ ਕਿਹਾ ਕਿ 1984 ‘ਚ ਕਾਂਗਰਸ ਆਗੂਅ ਵਲੋਂ ਸਾਜਿਸ ਤਹਿਤ ਪੂਰੇ ਪੰਜਾਬੀ ਕੌਮ ਨੂੰ ਨਿਸ਼ਾਨਾਂ ਬਣਾਇਆ ਗਿਆ। ਇਸ ਕਤਲੇਆਮ ਵਿਚ 8 ਹਜ਼ਾਰ ਲੋਕਾਂ ਦੀਆਂ ਮੌਤਾਂ ਹੋਈਆਂ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ। ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖਤ ਤੋਂ ਸਜਾ ਦਿੱਤੀ ਜਾਵੇ। ਉਨਾਂ ਸਾਰੇ ਨੇਤਾਵਾਂ ਨੂੰ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿਚ ਵਿਦਿਆਰਥੀ ਨੇਤਾ ਅਰਸ਼ਦੀਪ ਕੌਰ ਬਿਲਾਸਪੁਰ, ਡਿੰਪਲ ਰਾਣਾ, ਡੀ ਐਮ ਕਾਲਜ ਦੇ ਵਿਦਿਆਰਥੀ ਹਾਜਰ ਸਨ।

Related posts

Leave a Comment