ਵਿਸੇਸ਼ ਲੋੜਾਂ ਵਾਲੇ ਬੱਚਿਆਂ ਨਾਲ ਦਿਵਾਲੀ ਮਨਾਈ

ਵਿਸੇਸ਼ ਲੋੜਾਂ ਵਾਲੇ ਬੱਚਿਆਂ ਨਾਲ ਦਿਵਾਲੀ ਮਨਾਈ

ਵਿਸੇਸ਼ ਲੋੜਾਂ ਵਾਲੇ ਬੱਚਿਆਂ ਨਾਲ ਦਿਵਾਲੀ ਮਨਾਈ
ਨਿਹਾਲ ਸਿੰਘ ਵਾਲਾ, (ਰਾਜਵਿੰਦਰ ਰੌਂਤਾ)-ਨਿਹਾਲ ਸਿੰਘ ਵਾਲਾ ਵਿਖੇ ਸਰਵ ਸਿਖਿਆ ਅਂਿਭਐਨ ਤਹਿਤ ਚੱਲ ਰਹੇ ਵਿਸੇਸ਼ ਲੋੜਾਂ ਵਾਲੇ ਬੱਚਿਆਂ ਨਾਲ ਦਿਵਾਲੀ ਮਨਾਈ ਗਈ। ਸੈਂਟਰ ਹੈਡ ਟੀਚਰ ਸੁਰਿੰਦਰ ਕੌਰ ਨੇ ਬੱਚਿਆਂ ਨੂੰ ਦਿਵਾਲੀ ਦੀ ਮਹੱਤਤਾ ਦੱਸੀ ਅਤੇ ਵਿਸੇਸ਼ ਲੋੜਾਂ ਵਾਲੇ ਬੱਚਿਆਂ ਵਲੋਂ ਬਣਾਏ ਦੀਵੇ ਦੇਖੇ ਅਤੇ ਸੁੰਦਰ ਦੀਵੇ ਬਣਾਉਣ ਵਾਲਿਆਂ ਨੂੰ ਇਨਾਮ ਦਿੱਤੇ, ਰਿਸੋਰਸ ਰੂਮ ਇੰਚਾਰਜ ਕੁਲਦੀਪ ਸਿੰਘ,ਹਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਹਰੀ ਦਿਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਮਿਠਿਆਈ ਤੇ ਸਟੇਸ਼ਨਰੀ ਦਿੱਤੀ। ਇਸ ਸਮੇਂ ਰਣਜੀਤ ਕੌਰ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਅਤੇ ਸੁਰਿੰਦਰ ਕੌਰ ਸਮੇਤ ਸਖਸ਼ੀਅਤਾਂ ਮੌਜੂਦ ਸਨ। ਵਿਸੇਸ਼ ਲੋੜਾਂ ਵਾਲੇ ਬੱਚਿਆਂ ਨਾਲ ਦਿਵਾਲੀ ਮਨਾਉਂਦੇ ਮੈਡਮ ਸੁਰਿੰਦਰ ਕੌਰ,ਕੁਲਦੀਪ ਸਿੰਘ ਆਦਿ।

Related posts

Leave a Comment